ਗਿਣਤੀ 3:49 - ਪਵਿੱਤਰ ਬਾਈਬਲ49 ਉੱਥੇ ਹੋਰਨਾਂ ਪਰਿਵਾਰ-ਸਮੂਹਾ ਦੇ 273 ਆਦਮੀਆ ਦੀ ਥਾਂ ਲੈਣ ਵਾਲੇ ਕਾਫ਼ੀ ਲੇਵੀ ਨਹੀਂ ਸਨ। ਇਸ ਲਈ ਮੂਸਾ ਨੇ ਇਨ੍ਹਾਂ 273 ਆਦਮੀਆ ਲਈ ਚਾਂਦੀ ਇਕੱਠੀ ਕੀਤੀ। See the chapterਪਵਿੱਤਰ ਬਾਈਬਲ O.V. Bible (BSI)49 ਉਪਰੰਤ ਮੂਸਾ ਨੇ ਛੁਟਕਾਰੇ ਦੀ ਚਾਂਦੀ ਉਨ੍ਹਾਂ ਤੋਂ ਜਿਹੜੇ ਲੇਵੀਆਂ ਦੇ ਛੁਡਾਏ ਹੋਇਆਂ ਤੋਂ ਵਧੀਕ ਸਨ ਲਈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ49 ਉਪਰੰਤ ਮੂਸਾ ਨੇ ਛੁਟਕਾਰੇ ਦੀ ਚਾਂਦੀ ਉਨ੍ਹਾਂ ਤੋਂ ਲਈ, ਜਿਹੜੇ ਲੇਵੀਆਂ ਦੇ ਛੁਡਾਏ ਹੋਇਆਂ ਤੋਂ ਵਧੀਕ ਸਨ। See the chapter |