ਗਿਣਤੀ 3:6 - ਪਵਿੱਤਰ ਬਾਈਬਲ6 “ਲੇਵੀ ਦੇ ਘਰਾਣੇ ਵਿੱਚੋਂ ਸਾਰੇ ਲੋਕਾਂ ਨੂੰ ਲੈ ਕੇ ਆ, ਉਨ੍ਹਾਂ ਨੂੰ ਜਾਜਕ ਹਾਰੂਨ ਕੋਲ ਲੈ ਕੇ ਆ। ਉਹ ਲੋਕ ਹਾਰੂਨ ਦੇ ਸਹਾਇਕ ਹੋਣਗੇ। See the chapterਪਵਿੱਤਰ ਬਾਈਬਲ O.V. Bible (BSI)6 ਕਿ ਲੇਵੀ ਦੇ ਗੋਤ ਨੂੰ ਨੇੜੇ ਲਿਆ ਅਤੇ ਉਨ੍ਹਾਂ ਨੂੰ ਹਾਰੂਨ ਜਾਜਕ ਦੇ ਅੱਗੇ ਖੜਾ ਕਰ ਤਾਂ ਜੋ ਓਹ ਉਸ ਦੀ ਸੇਵਾ ਕਰਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਕਿ ਲੇਵੀ ਦੇ ਗੋਤ ਨੂੰ ਨੇੜੇ ਲਿਆ ਅਤੇ ਉਨ੍ਹਾਂ ਨੂੰ ਹਾਰੂਨ ਜਾਜਕ ਦੇ ਅੱਗੇ ਖੜ੍ਹਾ ਕਰ ਤਾਂ ਜੋ ਉਹ ਉਸ ਦੀ ਸੇਵਾ ਕਰਨ। See the chapter |