ਗਿਣਤੀ 3:8 - ਪਵਿੱਤਰ ਬਾਈਬਲ8 ਉਨ੍ਹਾਂ ਨੂੰ ਮੰਡਲੀ ਦੇ ਤੰਬੂ ਵਿੱਚਲੀਆ ਸਾਰੀਆਂ ਵਸਤਾਂ ਦੀ ਰਾਖੀ ਕਰਨੀ ਚਾਹੀਦੀ ਹੈ; ਇਹ ਉਨ੍ਹਾਂ ਦਾ ਫ਼ਰਜ਼ ਹੈ। ਪਰ ਲੇਵੀ ਇਨ੍ਹਾ ਚੀਜ਼ਾਂ ਦੀ ਦੇਖ-ਭਾਲ ਕਰਕੇ ਇਸਰਾਏਲ ਦੇ ਲੋਕਾਂ ਦੀ ਸੇਵਾ ਕਰਨਗੇ। ਉਹ ਪਵਿੱਤਰ ਤੰਬੂ ਵਿੱਚ ਸੇਵਾ ਕਰਨਗੇ। See the chapterਪਵਿੱਤਰ ਬਾਈਬਲ O.V. Bible (BSI)8 ਅਤੇ ਉਹ ਮੰਡਲੀ ਦੇ ਤੰਬੂ ਦਾ ਸਾਰਾ ਸਾਮਾਨ ਸਮਾਲ੍ਹਣ ਨਾਲੇ ਇਸਰਾਏਲੀਆਂ ਦਾ ਫਰਜ ਪੂਰਾ ਕਰਨ ਜਦ ਓਹ ਡੇਹਰੇ ਦੀ ਟਹਿਲ ਸੇਵਾ ਕਰਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਉਹ ਮਿਲਾਪ ਵਾਲੇ ਤੰਬੂ ਦੇ ਸਾਰੇ ਸਮਾਨ ਨਾਲੇ ਇਸਰਾਏਲੀਆਂ ਦਾ ਫ਼ਰਜ਼ ਪੂਰਾ ਕਰਨ ਅਤੇ ਰਖਵਾਲੀ ਕਰਨ, ਇਸ ਤਰ੍ਹਾਂ ਉਹ ਡੇਰੇ ਦੀ ਟਹਿਲ ਸੇਵਾ ਕਰਨ। See the chapter |