ਗਿਣਤੀ 30:1 - ਪਵਿੱਤਰ ਬਾਈਬਲ1 ਮੂਸਾ ਨੇ ਇਸਰਾਏਲ ਦੇ ਸਾਰੇ ਪਰਿਵਾਰ-ਸਮੂਹਾਂ ਦੇ ਆਗੂਆਂ ਨਾਲ ਗੱਲ ਕੀਤੀ। ਮੂਸਾ ਨੇ ਉਨ੍ਹਾਂ ਨੂੰ ਯਹੋਵਾਹ ਦੇ ਇਨ੍ਹਾਂ ਆਦੇਸ਼ਾਂ ਬਾਰੇ ਦੱਸਿਆ: See the chapterਪਵਿੱਤਰ ਬਾਈਬਲ O.V. Bible (BSI)1 ਮੂਸਾ ਇਸਰਾਏਲੀਆਂ ਦਿਆਂ ਗੋਤਾਂ ਦੇ ਮੁਖੀਆਂ ਨੂੰ ਬੋਲਿਆ ਕਿ ਏਹ ਹੁਕਮ ਹੈ ਜਿਹੜਾ ਯਹੋਵਾਹ ਨੇ ਦਿੱਤਾ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਮੂਸਾ ਇਸਰਾਏਲੀਆਂ ਦੇ ਗੋਤਾਂ ਦੇ ਮੁਖੀਆਂ ਨੂੰ ਬੋਲਿਆ ਕਿ ਇਹ ਹੁਕਮ ਹੈ ਜਿਹੜਾ ਯਹੋਵਾਹ ਨੇ ਦਿੱਤਾ ਹੈ। See the chapter |