ਗਿਣਤੀ 30:11 - ਪਵਿੱਤਰ ਬਾਈਬਲ11 ਜੇ ਉਸ ਦਾ ਪਤੀ ਇਸ ਇਕਰਾਰ ਬਾਰੇ ਸੁਣਦਾ ਹੈ ਅਤੇ ਉਸ ਨੂੰ ਇਕਰਾਰ ਪੂਰਾ ਕਰਨ ਦਿੰਦਾ ਹੈ, ਤਾਂ ਉਸ ਨੂੰ ਬਿਲਕੁਲ ਉਵੇਂ ਹੀ ਕਰਨਾ ਚਾਹੀਦਾ ਹੈ ਜਿਵੇਂ ਉਸ ਨੇ ਇਕਰਾਰ ਕੀਤਾ ਸੀ। ਉਸ ਨੂੰ ਹਰ ਉਹ ਚੀਜ਼ ਦੇਣੀ ਚਾਹੀਦੀ ਹੈ ਜਿਸ ਬਾਰੇ ਉਸ ਨੇ ਇਕਰਾਰ ਕੀਤਾ ਸੀ। See the chapterਪਵਿੱਤਰ ਬਾਈਬਲ O.V. Bible (BSI)11 ਅਤੇ ਉਸ ਦੇ ਮਨੁੱਖ ਨੇ ਸੁਣਿਆ ਅਤੇ ਚੁੱਪ ਰਹਿ ਕੇ ਓਸ ਨੂੰ ਨਾ ਵਰਜਿਆ ਤਾਂ ਉਸ ਦੀਆਂ ਸਾਰੀਆਂ ਸੁੱਖਣਾ ਪੱਕੀਆਂ ਰਹਿਣ ਅਤੇ ਹਰ ਬੰਨ੍ਹਣ ਜਿਹ ਦੇ ਨਾਲ ਉਸ ਆਪਣੇ ਜੀਉ ਨੂੰ ਬੰਨ੍ਹਿਆ ਪੱਕਾ ਰਹੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਅਤੇ ਉਸ ਦੇ ਮਨੁੱਖ ਨੇ ਸੁਣਿਆ ਅਤੇ ਚੁੱਪ ਰਹਿ ਕੇ ਉਸ ਨੂੰ ਨਾ ਝਿੜਕਿਆ ਤਾਂ ਉਸ ਦੀਆਂ ਸਾਰੀਆਂ ਸੁੱਖਣਾ ਪੱਕੀਆਂ ਰਹਿਣ ਅਤੇ ਹਰ ਬੰਨ੍ਹਣ ਜਿਸ ਦੇ ਨਾਲ ਉਸ ਆਪਣੇ ਜੀਵਨ ਨੂੰ ਬੰਨ੍ਹਿਆ ਪੱਕਾ ਰਹੇ। See the chapter |