Online Bible

- Advertisements -




ਗਿਣਤੀ 30:14 - ਪਵਿੱਤਰ ਬਾਈਬਲ

14 ਪਤੀ ਆਪਣੀ ਪਤਨੀ ਨੂੰ ਆਪਣਾ ਇਕਰਾਰ ਪੂਰਾ ਕਰਨ ਦੀ ਇਜਾਜ਼ਤ ਕਿਵੇਂ ਦਿੰਦਾ ਹੈ? ਜੇ ਉਹ ਇਕਰਾਰਾਂ ਬਾਰੇ ਸੁਣਦਾ ਹੈ ਅਤੇ ਉਨ੍ਹਾਂ ਨੂੰ ਰੋਕਦਾ ਨਹੀਂ, ਤਾਂ ਔਰਤ ਨੂੰ ਉਵੇਂ ਹੀ ਕਰਨਾ ਚਾਹੀਦਾ ਹੈ ਜਿਵੇਂ ਉਸ ਨੇ ਇਕਰਾਰ ਕੀਤਾ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

14 ਪਰ ਜੇ ਉਸ ਦਾ ਮਨੁੱਖ ਨਿੱਤ ਚੁੱਪ ਵੱਟ ਛੱਡੇ ਤਾਂ ਉਹ ਉਸ ਦੀਆਂ ਸਾਰੀਆਂ ਸੁੱਖਣਾ ਪੱਕੀਆਂ ਠਹਿਰਾਉਂਦਾ ਹੈ ਯਾ ਉਸ ਦੇ ਸਾਰੇ ਬੰਨ੍ਹਣ ਜਿਹੜੇ ਉਸ ਉੱਤੇ ਹੋਣ ਪੱਕੇ ਠਹਿਰਾਉਂਦਾ ਹੈ ਕਿਉਂ ਜੋ ਉਹ ਚੁੱਪ ਰਿਹਾ ਜਿਸ ਦਿਨ ਉਹ ਨੇ ਸੁਣਿਆ ਸੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਪਰ ਜੇ ਉਸ ਦਾ ਪਤੀ ਨਿੱਤ ਚੁੱਪ ਰਹੇ ਤਾਂ ਉਹ ਉਸ ਦੀਆਂ ਸਾਰੀਆਂ ਸੁੱਖਣਾ ਪੱਕੀਆਂ ਠਹਿਰਾਉਂਦਾ ਹੈ ਜਾਂ ਉਸ ਦੇ ਸਾਰੇ ਸਹੁੰ ਜਿਹੜੇ ਉਸ ਉੱਤੇ ਹੋਣ ਪੱਕੇ ਠਹਿਰਾਉਂਦਾ ਹੈ ਕਿਉਂ ਜੋ ਜਿਸ ਦਿਨ ਉਹ ਨੇ ਸੁਣਿਆ ਸੀ, ਉਹ ਚੁੱਪ ਰਿਹਾ।

See the chapter Copy




ਗਿਣਤੀ 30:14

Follow us:

Advertisements


Advertisements