ਗਿਣਤੀ 30:15 - ਪਵਿੱਤਰ ਬਾਈਬਲ15 ਪਰ ਜੇ ਉਸ ਦਾ ਪਤੀ ਇਕਰਾਰਾਂ ਬਾਰੇ ਸੁਣਦਾ ਹੈ ਅਤੇ ਉਨ੍ਹਾਂ ਨੂੰ ਰੋਕ ਦਿੰਦਾ ਹੈ, ਤਾਂ ਉਹੀ ਉਸ ਦੇ ਇਕਰਾਰਾਂ ਨੂੰ ਤੋੜਨ ਦਾ ਜ਼ਿੰਮੇਵਾਰ ਹੈ।” See the chapterਪਵਿੱਤਰ ਬਾਈਬਲ O.V. Bible (BSI)15 ਪਰ ਜੇ ਉਹ ਨੇ ਉਨ੍ਹਾਂ ਦੇ ਸੁਣਨ ਦੇ ਮਗਰੋਂ ਉਨ੍ਹਾਂ ਨੂੰ ਤੋੜ ਦਿੱਤਾ ਹੋਵੇ ਤਾਂ ਉਹ ਉਸ ਦੀ ਬੁਰਿਆਈ ਦੀ ਸਜ਼ਾ ਚੁੱਕੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਪਰ ਜੇ ਉਹ ਨੇ ਉਨ੍ਹਾਂ ਦੇ ਸੁਣਨ ਦੇ ਮਗਰੋਂ ਉਨ੍ਹਾਂ ਨੂੰ ਤੋੜ ਦਿੱਤਾ ਹੋਵੇ ਤਾਂ ਉਹ ਉਸ ਦੀ ਬੁਰਿਆਈ ਦੀ ਸਜ਼ਾ ਚੁੱਕੇ। See the chapter |