Online Bible

- Advertisements -




ਗਿਣਤੀ 30:16 - ਪਵਿੱਤਰ ਬਾਈਬਲ

16 ਇਹੀ ਉਹ ਆਦੇਸ਼ ਹਨ ਜਿਹੜੇ ਯਹੋਵਾਹ ਨੇ ਮੂਸਾ ਨੂੰ ਦਿੱਤੇ। ਉਹੀ ਆਦੇਸ਼ ਹਨ ਪਤੀ ਅਤੇ ਪਤਨੀ ਬਾਰੇ, ਅਤੇ ਪਿਤਾ ਅਤੇ ਧੀ ਬਾਰੇ ਜਿਹੜੀ ਹਾਲੇ ਜਵਾਨ ਹੈ ਅਤੇ ਆਪਣੇ ਮਾਪਿਆਂ ਦੇ ਘਰ ਵਿੱਚ ਰਹਿ ਰਹੀ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

16 ਏਹ ਓਹ ਬਿਧੀਆਂ ਹਨ ਜਿਨ੍ਹਾਂ ਦਾ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਮਨੁੱਖ ਅਤੇ ਤੀਵੀਂ ਵਿਖੇ, ਪਿਤਾ ਅਤੇ ਧੀ ਵਿਖੇ, ਜਦ ਉਹ ਆਪਣੇ ਪਿਤਾ ਦੇ ਘਰ ਜੁਆਨੀ ਵਿੱਚ ਹੋਵੇ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਇਹ ਉਹ ਬਿਧੀਆਂ ਹਨ ਜਿਨ੍ਹਾਂ ਦਾ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਪਤੀ ਅਤੇ ਪਤਨੀ ਵਿਖੇ, ਪਿਤਾ ਅਤੇ ਧੀ ਵਿਖੇ, ਜਦ ਜੁਆਨੀ ਦੇ ਸਮੇਂ ਆਪਣੇ ਪਿਤਾ ਦੇ ਘਰ ਵਿੱਚ ਹੋਵੇ।

See the chapter Copy




ਗਿਣਤੀ 30:16

Follow us:

Advertisements


Advertisements