ਗਿਣਤੀ 30:3 - ਪਵਿੱਤਰ ਬਾਈਬਲ3 “ਕੋਈ ਜਵਾਨ ਔਰਤ ਸ਼ਾਇਦ ਹਾਲੇ ਆਪਣੇ ਪਿਤਾ ਦੇ ਘਰ ਵਿੱਚ ਰਹਿ ਰਹੀ ਹੋਵੇ। ਅਤੇ ਉਹ ਜਵਾਨ ਔਰਤ ਸ਼ਾਇਦ ਯਹੋਵਾਹ ਨੂੰ ਕੋਈ ਖਾਸ ਚੀਜ਼ ਭੇਟ ਕਰਨ ਦਾ ਇਕਰਾਰ ਕਰੇ। See the chapterਪਵਿੱਤਰ ਬਾਈਬਲ O.V. Bible (BSI)3 ਜੇ ਕੋਈ ਕੰਨਿਆ ਯਹੋਵਾਹ ਲਈ ਸੁੱਖਣਾ ਸੁੱਖੇ ਅਤੇ ਆਪਣੇ ਆਪ ਨੂੰ ਉਸ ਗੱਲ੍ਹ ਉੱਤੇ ਬੰਨ੍ਹੇ ਜਦ ਉਹ ਆਪਣੇ ਪਿਤਾ ਦੇ ਘਰ ਵਿੱਚ ਕੁਆਰੀ ਹੋਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਜੇ ਕੋਈ ਕੁੜੀ ਯਹੋਵਾਹ ਲਈ ਸੁੱਖਣਾ ਸੁੱਖੇ ਅਤੇ ਆਪਣੇ ਆਪ ਨੂੰ ਉਸ ਗੱਲ ਉੱਤੇ ਬੰਨ੍ਹੇ ਜਦ ਉਹ ਆਪਣੇ ਪਿਤਾ ਦੇ ਘਰ ਵਿੱਚ ਕੁਆਰੀ ਹੋਵੇ। See the chapter |