ਗਿਣਤੀ 30:4 - ਪਵਿੱਤਰ ਬਾਈਬਲ4 ਜੇ ਉਸ ਦਾ ਪਿਤਾ ਉਨ੍ਹਾਂ ਇਕਰਾਰ ਬਾਰੇ ਸੁਣਦਾ ਹੈ ਅਤੇ ਮੰਨ ਜਾਂਦਾ ਹੈ, ਤਾਂ ਉਸ ਜਵਾਨ ਔਰਤ ਨੂੰ ਉਹੀ ਕਰਨਾ ਚਾਹੀਦਾ ਹੈ ਜਿਵੇਂ ਉਸ ਨੇ ਇਕਰਾਰ ਕੀਤਾ ਸੀ। See the chapterਪਵਿੱਤਰ ਬਾਈਬਲ O.V. Bible (BSI)4 ਅਤੇ ਉਸ ਦਾ ਪਿਤਾ ਉਸ ਦੀ ਸੁੱਖਣਾ ਅਰ ਉਸ ਦੇ ਬੰਨ੍ਹਣ ਨੂੰ ਜਿਹ ਦੇ ਨਾਲ ਓਸ ਆਪਣੇ ਜੀਉ ਨੂੰ ਬੰਨ੍ਹਿਆ ਸੁਣੇ ਅਤੇ ਉਸ ਦਾ ਪਿਤਾ ਚੁੱਪ ਕਰ ਰਹੇ ਤਾਂ ਉਸ ਦੀਆਂ ਸਾਰੀਆਂ ਸੁੱਖਣਾ ਪੱਕੀਆਂ ਰਹਿਣ ਅਤੇ ਸਾਰੇ ਬੱਚਨ ਜਿਹ ਦੇ ਨਾਲ ਆਪਣੇ ਜੀਉ ਨੂੰ ਬੰਨ੍ਹਿਆ ਪੱਕੇ ਰਹਿਣ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਅਤੇ ਉਸ ਦਾ ਪਿਤਾ ਉਸ ਦੀ ਸੁੱਖਣਾ ਅਤੇ ਉਸ ਦੇ ਬੰਨ੍ਹਣ ਨੂੰ ਜਿਸ ਦੇ ਨਾਲ ਉਸ ਨੇ ਆਪਣੇ ਜੀਵਨ ਨੂੰ ਬੰਨ੍ਹਿਆ, ਸੁਣੇ ਅਤੇ ਉਸ ਦਾ ਪਿਤਾ ਚੁੱਪ ਕਰ ਰਹੇ ਤਾਂ ਉਸ ਦੀਆਂ ਸਾਰੀਆਂ ਸੁੱਖਣਾ ਪੱਕੀਆਂ ਰਹਿਣ ਅਤੇ ਸਾਰੇ ਬਚਨ ਜਿਸ ਦੇ ਨਾਲ ਆਪਣੇ ਜੀਵਨ ਨੂੰ ਬੰਨ੍ਹਿਆ ਪੱਕੇ ਰਹਿਣ। See the chapter |