Online Bible

- Advertisements -




ਗਿਣਤੀ 30:5 - ਪਵਿੱਤਰ ਬਾਈਬਲ

5 ਪਰ ਜੇ ਉਸ ਦਾ ਪਿਤਾ ਇਸ ਇਕਰਾਰ ਬਾਰੇ ਸੁਣਦਾ ਹੈ ਅਤੇ ਇਸ ਨੂੰ ਪ੍ਰਵਾਨ ਨਹੀਂ ਕਰਦਾ, ਤਾਂ ਉਹ ਆਪਣੇ ਇਕਰਾਰ ਵੱਲੋਂ ਆਜ਼ਾਦ ਹੈ। ਉਸ ਨੂੰ ਉਹ ਕੁਝ ਕਰਨ ਦੀ ਲੋੜ ਨਹੀਂ ਜਿਸਦਾ ਉਸ ਨੇ ਇਕਰਾਰ ਕੀਤਾ ਸੀ। ਉਸ ਦੇ ਪਿਤਾ ਨੇ ਉਸ ਨੂੰ ਰੋਕ ਦਿੱਤਾ ਸੀ, ਇਸ ਲਈ ਯਹੋਵਾਹ ਉਸ ਨੂੰ ਮਾਫ਼ ਕਰ ਦੇਵੇਗਾ।

See the chapter Copy

ਪਵਿੱਤਰ ਬਾਈਬਲ O.V. Bible (BSI)

5 ਪਰ ਜੇ ਉਸ ਦਾ ਪਿਤਾ ਸੁਣ ਕੇ ਉਸੇ ਦਿਨ ਉਸ ਨੂੰ ਵਰਜੇ ਤਾਂ ਉਸ ਦੀਆਂ ਸਾਰੀਆਂ ਸੁੱਖਣਾ ਅਤੇ ਉਸ ਦੇ ਬੰਨ੍ਹਣ ਜਿੰਨ੍ਹਾਂ ਨਾਲ ਓਸ ਆਪਣੇ ਜੀਉ ਨੂੰ ਬੰਨ੍ਹਿਆ ਪੱਕੇ ਨਾ ਰਹਿਣ ਅਤੇ ਯਹੋਵਾਹ ਉਸ ਨੂੰ ਮਾਫੀ ਦੇਵੇਗਾ ਕਿਉਂ ਜੋ ਉਸ ਦੇ ਪਿਤਾ ਨੇ ਉਸ ਨੂੰ ਵਰਜਿਆ ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਪਰ ਜੇ ਉਸ ਦਾ ਪਿਤਾ ਸੁਣ ਕੇ ਉਸੇ ਦਿਨ ਉਸ ਨੂੰ ਝਿੜਕੇ ਤਾਂ ਉਸ ਦੀਆਂ ਸਾਰੀਆਂ ਸੁੱਖਣਾ ਅਤੇ ਉਸ ਦੀ ਕੁੜੀ ਜਿਨ੍ਹਾਂ ਨਾਲ ਉਸ ਨੇ ਆਪਣੇ ਜੀਵਨ ਨੂੰ ਬੰਨ੍ਹਿਆ ਪੱਕੇ ਨਾ ਰਹਿਣ ਅਤੇ ਯਹੋਵਾਹ ਉਸ ਨੂੰ ਮਾਫ਼ੀ ਦੇਵੇਗਾ ਕਿਉਂ ਜੋ ਉਸ ਦੇ ਪਿਤਾ ਨੇ ਉਸ ਨੂੰ ਝਿੜਕਿਆ।

See the chapter Copy




ਗਿਣਤੀ 30:5

Follow us:

Advertisements


Advertisements