ਗਿਣਤੀ 30:6 - ਪਵਿੱਤਰ ਬਾਈਬਲ6 “ਕੋਈ ਔਰਤ ਸ਼ਾਇਦ ਯਹੋਵਾਹ ਨੂੰ ਕੁਝ ਖਾਸ ਦੇਣ ਦਾ ਇਕਰਾਰ ਕਰੇ, ਅਤੇ ਸ਼ਾਇਦ ਉਸਤੋਂ ਬਾਦ ਉਸ ਦਾ ਵਿਆਹ ਹੋ ਜਾਵੇ। See the chapterਪਵਿੱਤਰ ਬਾਈਬਲ O.V. Bible (BSI)6 ਅਤੇ ਜੇ ਉਹ ਮਨੁੱਖ ਨਾਲ ਵਿਆਹੀ ਹੋਈ ਹੋਵੇ ਅਤੇ ਉਸ ਦੀਆਂ ਸੁੱਖਣਾਂ ਉਸ ਉੱਤੇ ਹੋਣ ਅਥਵਾ ਉਹ ਆਪਣੇ ਬੁੱਲਾਂ ਤੋਂ ਬਿੰਨ੍ਹਾਂ ਸੋਚੇ ਸਮਝੇ ਅਜੇਹੀ ਗੱਲ੍ਹ ਕਢੇ ਜਿਸ ਤੋਂ ਉਸ ਦੇ ਜੀਉ ਉੱਤੇ ਬੰਨ੍ਹਣ ਪਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਅਤੇ ਜੇ ਉਹ ਮਨੁੱਖ ਨਾਲ ਵਿਆਹੀ ਹੋਈ ਹੋਵੇ ਅਤੇ ਉਸ ਦੀਆਂ ਸੁੱਖਣਾ ਉਸ ਉੱਤੇ ਹੋਣ ਜਾਂ ਉਸ ਨੇ ਆਪਣੇ ਮੂੰਹ ਤੋਂ ਬਿਨ੍ਹਾਂ ਸੋਚੇ ਸਮਝੇ ਅਜਿਹੀ ਗੱਲ ਆਖੀ ਹੋਵੇ ਜਿਸ ਤੋਂ ਉਸ ਦਾ ਜੀਵਨ ਬੰਨ੍ਹਿਆ ਜਾਵੇ। See the chapter |