Online Bible

- Advertisements -




ਗਿਣਤੀ 30:7 - ਪਵਿੱਤਰ ਬਾਈਬਲ

7 ਜੇ ਪਤੀ ਉਸ ਇਕਰਾਰ ਬਾਰੇ ਸੁਣਦਾ ਹੈ ਅਤੇ ਇਸ ਦਾ ਵਿਰੋਧ ਨਹੀਂ ਕਰਦਾ, ਤਾਂ ਉਸ ਔਰਤ ਨੂੰ ਉਹ ਗੱਲ ਜ਼ਰੂਰ ਕਰਨੀ ਚਾਹੀਦੀ ਹੈ ਜਿਸਦਾ ਉਸ ਨੇ ਇਕਰਾਰ ਕੀਤਾ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

7 ਅਤੇ ਉਸ ਦਾ ਮਨੁੱਖ ਸੁਣੇ ਪਰ ਜਿਸ ਦਿਨ ਉਹ ਸੁਣੇ ਚੁੱਪ ਕਰ ਰਹੇ ਤਾਂ ਉਸ ਦੀਆਂ ਸੁੱਖਣਾ ਪੱਕੀਆਂ ਰਹਿਣ ਅਤੇ ਓਹ ਬੰਨਣ ਜਿਨ੍ਹਾ ਦੇ ਨਾਲ ਉਸ ਆਪਣੇ ਜੀਉ ਨੂੰ ਬੰਨ੍ਹਿਆ ਪੱਕੇ ਰਹਿਣ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਅਤੇ ਉਸ ਦਾ ਪਤੀ ਸੁਣੇ ਪਰ ਜਿਸ ਦਿਨ ਉਹ ਸੁਣੇ ਚੁੱਪ ਰਹੇ ਤਾਂ ਉਸ ਦੀਆਂ ਸੁੱਖਣਾ ਪੱਕੀਆਂ ਰਹਿਣ ਅਤੇ ਉਸ ਸਹੁੰ ਜਿਨ੍ਹਾਂ ਦੇ ਨਾਲ ਉਸ ਆਪਣੇ ਜੀਵਨ ਨੂੰ ਬੰਨ੍ਹਿਆ ਪੱਕੇ ਰਹਿਣ।

See the chapter Copy




ਗਿਣਤੀ 30:7

Follow us:

Advertisements


Advertisements