ਗਿਣਤੀ 30:8 - ਪਵਿੱਤਰ ਬਾਈਬਲ8 ਪਰ ਜੇ ਪਤੀ ਉਸ ਦੇ ਇਕਰਾਰ ਬਾਰੇ ਸੁਣਦਾ ਹੈ ਅਤੇ ਉਸ ਨੂੰ ਆਪਣਾ ਇਕਰਾਰ ਪੂਰਾ ਕਰਨ ਬਾਰੇ ਇਨਕਾਰ ਕਰ ਦਿੰਦਾ ਹੈ ਤਾਂ ਪਤਨੀ ਨੂੰ ਉਹ ਗੱਲ ਕਰਨ ਦੀ ਲੋੜ ਨਹੀਂ ਜਿਸਦਾ ਉਸ ਨੇ ਇਕਰਾਰ ਕੀਤਾ ਸੀ। ਉਸ ਦੇ ਪਤੀ ਨੇ ਇਕਰਾਰ ਨੂੰ ਤੋੜਿਆ-ਉਸ ਨੇ ਉਸ ਨੂੰ ਉਹ ਗੱਲ ਨਹੀਂ ਕਰਨ ਦਿੱਤੀ ਜਿਸਦਾ ਉਸ ਨੇ ਇਕਰਾਰ ਕੀਤਾ ਸੀ। ਇਸ ਲਈ ਯਹੋਵਾਹ ਉਸ ਨੂੰ ਮਾਫ਼ ਕਰ ਦੇਵੇਗਾ। See the chapterਪਵਿੱਤਰ ਬਾਈਬਲ O.V. Bible (BSI)8 ਪਰ ਜੇ ਸੁਨਣ ਵਾਲੇ ਦਿਨ ਉਸ ਦਾ ਮਨੁੱਖ ਉਸ ਨੂੰ ਵਰਜੇ ਤਾਂ ਉਸ ਦੀ ਸੁੱਖਣਾ ਜਿਹੜੀ ਉਸ ਦੇ ਉੱਤੇ ਹੈ ਅਰ ਉਸ ਦੇ ਬੁੱਲਾਂ ਤੋਂ ਬਿਨਾਂ ਸੋਚੇ ਸਮਝੇ ਨਿਕਲੀ ਹੋਈ ਗੱਲ ਜਿਹ ਦੇ ਨਾਲ ਓਸ ਆਪਣੇ ਜੀਉ ਨੂੰ ਬੰਨ੍ਹਿਆ ਟੁੱਟ ਜਾਵੇਂ ਤਾਂ ਯਹੋਵਾਹ ਉਸ ਨੂੰ ਮਾਫੀ ਦੇਵੇਗਾ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਪਰ ਜੇ ਸੁਣਨ ਵਾਲੇ ਦਿਨ ਉਸ ਦਾ ਪਤੀ ਉਸ ਨੂੰ ਝਿੜਕੇ ਤਾਂ ਉਸ ਦੀ ਸੁੱਖਣਾ ਜਿਹੜੀ ਉਸ ਦੇ ਉੱਤੇ ਹੈ ਅਤੇ ਉਸ ਦੇ ਮੂੰਹ ਤੋਂ ਬਿਨ੍ਹਾਂ ਸੋਚੇ ਸਮਝੇ ਨਿੱਕਲੀ ਹੋਈ ਸੀ ਜਿਸ ਦੇ ਨਾਲ ਉਸ ਨੇ ਆਪਣੇ ਜੀਵਨ ਨੂੰ ਬੰਨ੍ਹਿਆ, ਟੁੱਟ ਜਾਵੇ ਅਤੇ ਯਹੋਵਾਹ ਉਸ ਨੂੰ ਮਾਫ਼ੀ ਦੇਵੇਗਾ। See the chapter |