Online Bible

- Advertisements -




ਗਿਣਤੀ 31:12 - ਪਵਿੱਤਰ ਬਾਈਬਲ

12 ਅਤੇ ਮੂਸਾ, ਜਾਜਕ ਅਲਆਜ਼ਾਰ ਅਤੇ ਇਸਰਾਏਲ ਦੇ ਹੋਰ ਸਾਰੇ ਲੋਕਾਂ ਕੋਲ ਲੈ ਆਏ। ਉਹ ਜੰਗ ਵਿੱਚ ਹਾਸਿਲ ਕੀਤੀਆਂ ਸਮੂਹ ਚੀਜ਼ਾਂ ਨੂੰ ਇਸਰਾਏਲੀਆਂ ਦੇ ਡੇਰੇ ਵਿੱਚ ਲੈ ਆਏ। ਇਸਰਾਏਲ ਦੇ ਲੋਕਾਂ ਨੇ ਮੋਆਬ ਵਿਖੇ ਯਰਦਨ ਵਾਦੀ ਵਿੱਚ ਡੇਰਾ ਲਾਇਆ ਹੋਇਆ ਸੀ। ਇਹ ਥਾਂ ਯਰੀਹੋ ਦੇ ਸਾਹਮਣੇ ਯਰਦਨ ਨਦੀ ਦੇ ਪੂਰਬ ਵਾਲੇ ਪਾਸੇ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

12 ਅਤੇ ਓਹ ਮੂਸਾ ਅਤੇ ਅਲਆਜ਼ਾਰ ਜਾਜਕ ਅਤੇ ਇਸਰਾਏਲੀਆਂ ਦੀ ਮੰਡਲੀ ਕੋਲ ਬੰਧੂਆਂ ਨੂੰ ਅਤੇ ਮਾਲ ਡੰਗਰ ਨੂੰ ਅਤੇ ਲੁੱਟ ਨੂੰ ਡੇਰੇ ਵਿੱਚ ਮੋਆਬ ਦੇ ਮਦਾਨ ਵਿੱਚ ਜਿਹੜਾ ਯਰਦਨ ਉੱਤੇ ਯਰੀਹੋ ਕੋਲ ਹੈ ਲੈ ਆਏ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਅਤੇ ਉਹ ਮੂਸਾ, ਅਲਆਜ਼ਾਰ ਜਾਜਕ, ਇਸਰਾਏਲੀਆਂ ਦੀ ਮੰਡਲੀ ਕੋਲ ਗੁਲਾਮਾਂ ਨੂੰ, ਮਾਲ ਡੰਗਰ ਨੂੰ ਅਤੇ ਲੁੱਟ ਨੂੰ ਡੇਰੇ ਵਿੱਚ ਮੋਆਬ ਦੇ ਮੈਦਾਨ ਵਿੱਚ ਜਿਹੜਾ ਯਰਦਨ ਉੱਤੇ ਯਰੀਹੋ ਕੋਲ ਹੈ, ਲੈ ਆਏ।

See the chapter Copy




ਗਿਣਤੀ 31:12

Follow us:

Advertisements


Advertisements