ਗਿਣਤੀ 31:13 - ਪਵਿੱਤਰ ਬਾਈਬਲ13 ਫ਼ੇਰ ਮੂਸਾ, ਜਾਜਕ ਅਲਆਜ਼ਾਰ ਅਤੇ ਲੋਕਾਂ ਦੇ ਆਗੂ, ਫ਼ੌਜੀਆਂ ਦੇ ਸਵਾਗਤ ਲਈ ਡੇਰੇ ਤੋਂ ਬਾਹਰ ਆਏ। See the chapterਪਵਿੱਤਰ ਬਾਈਬਲ O.V. Bible (BSI)13 ਤਾਂ ਮੂਸਾ ਅਤੇ ਅਲਆਜ਼ਾਰ ਜਾਜਕ ਅਤੇ ਮੰਡਲੀ ਦੇ ਸਾਰੇ ਪਰਧਾਨ ਡੇਰੇ ਤੋਂ ਬਾਹਰ ਅੱਗਲਵਾਂਢੀ ਗਏ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਤਦ ਮੂਸਾ, ਅਲਆਜ਼ਾਰ ਜਾਜਕ ਅਤੇ ਮੰਡਲੀ ਦੇ ਸਾਰੇ ਪ੍ਰਧਾਨ ਡੇਰੇ ਤੋਂ ਬਾਹਰ ਉਹਨਾਂ ਨੂੰ ਮਿਲਣ ਲਈ ਗਏ। See the chapter |