Online Bible

- Advertisements -




ਗਿਣਤੀ 31:14 - ਪਵਿੱਤਰ ਬਾਈਬਲ

14 ਮੂਸਾ ਫ਼ੌਜ ਦੇ ਆਗੂਆਂ, 1,000 ਆਦਮੀਆਂ ਦੇ ਕਮਾਂਡਰਾਂ ਅਤੇ 100 ਆਦਮੀਆਂ ਦੇ ਕਮਾਂਡਰਾ ਨਾਲ ਬਹੁਤ ਨਾਰਾਜ਼ ਸੀ ਜਿਹੜੇ ਯੁੱਧ ਵਿੱਚੋਂ ਵਾਪਸ ਆ ਗਏ ਸਨ।

See the chapter Copy

ਪਵਿੱਤਰ ਬਾਈਬਲ O.V. Bible (BSI)

14 ਪਰ ਮੂਸਾ ਦਲ ਦੇ ਸੈਨਾਪਤੀਆਂ ਨਾਲ ਅਰਥਾਤ ਹਜ਼ਾਰਾਂ ਦੇ ਸਰਦਾਰਾਂ ਨਾਲ ਅਤੇ ਸੈਂਕੜਿਆਂ ਦੇ ਸਰਦਾਰਾਂ ਨਾਲ ਜਿਹੜੇ ਜੁੱਧ ਕਰਨ ਗਏ ਕ੍ਰੋਧਵਾਨ ਹੋਇਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਪਰ ਮੂਸਾ ਦਲ ਦੇ ਸੈਨਾਪਤੀਆਂ ਨਾਲ ਅਰਥਾਤ ਹਜ਼ਾਰਾਂ ਦੇ ਹਾਕਮਾਂ ਨਾਲ ਅਤੇ ਸੈਂਕੜਿਆਂ ਦੇ ਹਾਕਮਾਂ ਨਾਲ ਜਿਹੜੇ ਯੁੱਧ ਕਰਕੇ ਮੁੜ੍ਹ ਆਏ, ਕ੍ਰੋਧਵਾਨ ਹੋਇਆ।

See the chapter Copy




ਗਿਣਤੀ 31:14

Follow us:

Advertisements


Advertisements