Online Bible

- Advertisements -




ਗਿਣਤੀ 31:16 - ਪਵਿੱਤਰ ਬਾਈਬਲ

16 ਇਹੀ ਉਹ ਔਰਤਾਂ ਸਨ ਜਿਨ੍ਹਾਂ ਨੇ ਇਸਰਾਏਲ ਦੇ ਆਦਮੀਆਂ ਨੂੰ ਪਓਰ ਵਿਖੇ ਬਿਲਆਮ ਦੀ ਘਟਨਾ ਤੋਂ ਬਾਦ ਯਹੋਵਾਹ ਤੋਂ ਮੂੰਹ ਮੋੜਨ ਲਈ ਪ੍ਰੇਰਿਆ ਸੀ। ਅਤੇ ਉੱਥੇ ਇਸਰਾਏਲੀਆਂ ਦਰਮਿਆਨ ਬਿਮਾਰੀ ਫ਼ੈਲ ਗਈ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

16 ਵੇਖੋ, ਏਹ ਓਹ ਹਨ ਜਿਨ੍ਹਾਂ ਨੇ ਇਸਰਾਏਲੀਆਂ ਨੂੰ ਬਿਲਆਮ ਦੀ ਸਲਾਹ ਨਾਲ ਪਓਰ ਦੀ ਗੱਲ ਵਿੱਚ ਯਹੋਵਾਹ ਦੇ ਵਿਰੁੱਧ ਅਪਰਾਧੀ ਬਣਾਇਆ ਤਾਂ ਬਵਾ ਯਹੋਵਾਹ ਦੀ ਮੰਡਲੀ ਵਿੱਚ ਪਈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਵੇਖੋ, ਇਹ ਉਹ ਹਨ ਜਿਨ੍ਹਾਂ ਨੇ ਇਸਰਾਏਲੀਆਂ ਨੂੰ ਬਿਲਆਮ ਦੀ ਸਹਿਮਤੀ ਨਾਲ, ਪਓਰ ਦੀ ਗੱਲ ਵਿੱਚ ਯਹੋਵਾਹ ਦੇ ਵਿਰੁੱਧ ਅਪਰਾਧੀ ਬਣਾਇਆ ਤਦ ਬਵਾ ਯਹੋਵਾਹ ਦੀ ਮੰਡਲੀ ਵਿੱਚ ਫੈਲੀ।

See the chapter Copy




ਗਿਣਤੀ 31:16

Follow us:

Advertisements


Advertisements