ਗਿਣਤੀ 31:17 - ਪਵਿੱਤਰ ਬਾਈਬਲ17 ਹੁਣ ਸਾਰੇ ਮਿਦਯਾਨੀ ਮੁੰਡਿਆ ਨੂੰ ਮਾਰ ਦਿਉ। ਅਤੇ ਉਨ੍ਹਾਂ ਸਾਰੀਆਂ ਮਿਦਯਾਨੀ ਔਰਤਾਂ ਨੂੰ ਮਾਰ ਦਿਉ। ਜਿਹੜੀਆਂ ਕਿਸੇ ਆਦਮੀ ਨਾਲ ਵਾਸ ਕਰ ਚੁੱਕੀਆਂ ਹਨ। ਉਨ੍ਹਾਂ ਸਾਰੀਆਂ ਮਿਦਯਾਨੀ ਔਰਤਾਂ ਨੂੰ ਵੀ ਮਾਰ ਦਿਉ ਜਿਨ੍ਹਾਂ ਨੇ ਕਿਸੇ ਆਦਮੀ ਨਾਲ ਜਿਨਸੀ ਸੰਬੰਧ ਰੱਖੇ ਹਨ। See the chapterਪਵਿੱਤਰ ਬਾਈਬਲ O.V. Bible (BSI)17 ਹੁਣ ਨਿਆਣਿਆਂ ਵਿੱਚੋਂ ਨਰ ਨਿਆਣੇ ਵੱਢ ਸੁੱਟੋ ਅਤੇ ਹਰ ਤੀਵੀਂ ਜਿਹ ਨੇ ਮਨੁੱਖ ਨਾਲ ਸੰਗ ਕੀਤਾ ਹੋਵੇ ਵੱਢ ਸੁੱਟੋ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਇਸ ਲਈ ਹੁਣ ਬੱਚਿਆਂ ਵਿੱਚੋਂ ਹਰੇਕ ਨਰ ਬੱਚੇ ਨੂੰ ਮਾਰ ਦਿਓ ਅਤੇ ਜਿਹਨਾਂ ਔਰਤਾਂ ਨੇ ਮਨੁੱਖ ਨਾਲ ਸੰਗ ਕੀਤਾ ਹੋਵੇ ਉਹਨਾਂ ਨੂੰ ਵੀ ਮਾਰ ਦਿਓ। See the chapter |