ਗਿਣਤੀ 31:18 - ਪਵਿੱਤਰ ਬਾਈਬਲ18 ਤੁਸੀਂ ਉਨ੍ਹਾਂ ਸਾਰੀਆਂ ਜਵਾਨ ਔਰਤਾਂ ਨੂੰ ਜਿਉਂਦਿਆਂ ਛੱਡ ਸੱਕਦੇ ਹੋ-ਪਰ ਸਿਰਫ਼ ਤਾਂ ਹੀ ਜੇ ਉਨ੍ਹਾਂ ਨੇ ਕਦੇ ਵੀ ਕਿਸੇ ਮਰਦ ਨਾਲ ਜਿਨਸੀ ਸੰਬੰਧ ਨਾ ਰੱਖੇ ਹੋਣ। See the chapterਪਵਿੱਤਰ ਬਾਈਬਲ O.V. Bible (BSI)18 ਪਰ ਸਾਰੀਆਂ ਕੁਆਰੀਆਂ ਨੂੰ ਜਿਨ੍ਹਾਂ ਨੇ ਕਿਸੇ ਮਨੁੱਖ ਨਾਲ ਸੰਗ ਨਹੀਂ ਕੀਤਾ ਆਪਣੇ ਲਈ ਜੀਉਂਦੀਆਂ ਰੱਖੋ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਪਰ ਜਿਹਨਾਂ ਕੁਆਰੀਆਂ ਨੇ ਕਿਸੇ ਮਨੁੱਖ ਨਾਲ ਸੰਗ ਨਹੀਂ ਕੀਤਾ, ਉਹਨਾਂ ਨੂੰ ਤੁਸੀਂ ਆਪਣੇ ਲਈ ਜੀਉਂਦਾ ਰੱਖੋ। See the chapter |