Online Bible

- Advertisements -




ਗਿਣਤੀ 31:20 - ਪਵਿੱਤਰ ਬਾਈਬਲ

20 ਤੁਹਾਨੂੰ ਆਪਣੇ ਸਾਰੇ ਵਸਤਰ ਧੋ ਲੈਣੇ ਚਾਹੀਦੇ ਹਨ ਤੁਹਾਨੂੰ ਹਰ ਉਹ ਚੀਜ਼ ਧੋ ਲੈਣੀ ਚਾਹੀਦੀ ਹੈ ਜਿਹੜੀ ਚਮੜੇ, ਉੱਨ ਜਾਂ ਲੱਕੜੀ ਦੀ ਬਣੀ ਹੋਈ ਹੈ। ਤੁਹਾਨੂੰ ਪਵਿੱਤਰ ਹੋਣਾ ਚਾਹੀਦਾ ਹੈ।”

See the chapter Copy

ਪਵਿੱਤਰ ਬਾਈਬਲ O.V. Bible (BSI)

20 ਅਤੇ ਸਾਰੇ ਬਸਤ੍ਰ ਅਤੇ ਸਾਰੇ ਚੰਮ ਦਾ ਸਾਮਾਨ ਤੇ ਸਾਰਾ ਪਸ਼ਮੀਨੇ ਦਾ ਕੰਮ ਅਤੇ ਸਾਰੇ ਲੱਕੜੀ ਦੇ ਭਾਂਡੇ ਤੁਸੀਂ ਪਵਿੱਤ੍ਰ ਕਰੋ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਤੁਸੀਂ ਚਮੜੇ ਅਤੇ ਬੱਕਰੀ ਦੇ ਵਾਲਾਂ ਦੇ ਸਾਰੇ ਬਸਤਰ ਅਤੇ ਸਾਰੇ ਲੱਕੜੀ ਦੇ ਭਾਂਡਿਆਂ ਨੂੰ ਪਵਿੱਤਰ ਕਰੋ।

See the chapter Copy




ਗਿਣਤੀ 31:20

Follow us:

Advertisements


Advertisements