ਗਿਣਤੀ 31:21 - ਪਵਿੱਤਰ ਬਾਈਬਲ21 ਫ਼ੇਰ ਜਾਜਕ ਅਲਆਜ਼ਾਰ ਨੇ ਸਿਪਾਹੀਆਂ ਨਾਲ ਗੱਲ ਕੀਤੀ ਅਤੇ ਆਖਿਆ, “ਇਹ ਉਹ ਬਿਧੀਆਂ ਹਨ ਜਿਹੜੀਆਂ ਯਹੋਵਾਹ ਨੇ ਮੂਸਾ ਨੂੰ ਯੁੱਧ ਵਿੱਚੋਂ ਵਾਪਸ ਆਉਣ ਵਾਲੇ ਸਿਪਾਹੀਆਂ ਬਾਰੇ ਦਿੱਤੀਆਂ ਸਨ। See the chapterਪਵਿੱਤਰ ਬਾਈਬਲ O.V. Bible (BSI)21 ਤਾਂ ਅਲਆਜ਼ਾਰ ਜਾਜਕ ਨੇ ਉਨ੍ਹਾਂ ਜੋਧਿਆਂ ਨੂੰ ਜਿਹੜੇ ਜੁੱਧ ਵਿੱਚ ਗਏ ਸਨ ਆਖਿਆ, ਏਹ ਬਿਵਸਥਾ ਦੀ ਬਿਧੀ ਹੈ ਜਿਹ ਦਾ ਯਹੋਵਾਹ ਮੂਸਾ ਨੂੰ ਹੁਕਮ ਦਿੱਤਾ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਤਦ ਅਲਆਜ਼ਾਰ ਜਾਜਕ ਨੇ ਉਨ੍ਹਾਂ ਸੂਰਮਿਆਂ ਨੂੰ ਆਖਿਆ, ਜਿਹੜੇ ਯੁੱਧ ਵਿੱਚ ਗਏ ਸਨ ਕਿ ਇਹ ਬਿਵਸਥਾ ਦੀ ਬਿਧੀ ਹੈ ਜਿਸ ਦਾ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ। See the chapter |