Online Bible

- Advertisements -




ਗਿਣਤੀ 31:24 - ਪਵਿੱਤਰ ਬਾਈਬਲ

24 ਸੱਤਵੇਂ ਦਿਨ ਤੁਹਾਨੂੰ ਆਪਣੇ ਸਾਰੇ ਕੱਪੜੇ ਧੋ ਲੈਣੇ ਚਾਹੀਦੇ ਹਨ। ਫ਼ੇਰ ਤੁਸੀਂ ਪਵਿੱਤਰ ਹੋ ਜਾਵੋਂਗੇ। ਇਸਤੋਂ ਮਗਰੋਂ ਤੁਸੀਂ ਡੇਰੇ ਵਿੱਚ ਆ ਸੱਕਦੇ ਹੋਂ।”

See the chapter Copy

ਪਵਿੱਤਰ ਬਾਈਬਲ O.V. Bible (BSI)

24 ਅਤੇ ਸੱਤਵੇਂ ਦਿਨ ਤੁਸੀਂ ਆਪਣੇ ਕੱਪੜੇ ਧੋਵੋ ਤਾਂ ਤੁਸੀਂ ਸ਼ੁੱਧ ਹੋਵੋਗੇ, ਏਸ ਦੇ ਮਗਰੋਂ ਤੁਸੀਂ ਡੇਰੇ ਵਿੱਚ ਆਓ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

24 ਸੱਤਵੇਂ ਦਿਨ ਤੁਸੀਂ ਆਪਣੇ ਕੱਪੜੇ ਧੋਵੋ ਤਾਂ ਤੁਸੀਂ ਸ਼ੁੱਧ ਹੋਵੋਗੇ, ਇਸ ਦੇ ਬਾਅਦ ਤੁਸੀਂ ਡੇਰੇ ਵਿੱਚ ਆਓ।

See the chapter Copy




ਗਿਣਤੀ 31:24

Follow us:

Advertisements


Advertisements