Online Bible

- Advertisements -




ਗਿਣਤੀ 31:26 - ਪਵਿੱਤਰ ਬਾਈਬਲ

26 “ਜਾਜਕ ਅਲਆਜ਼ਾਰ ਤੈਨੂੰ ਅਤੇ ਹੋਰ ਸਾਰੇ ਆਗੂਆਂ ਨੂੰ ਲੋਕਾਂ ਅਤੇ ਜਾਨਵਰਾਂ ਦੀ ਸਾਰੀ ਲੁੱਟ ਦੀ ਗਿਣਤੀ ਕਰਨੀ ਚਾਹੀਦੀ ਹੈ ਜੋ ਸਿਪਾਹੀ ਯੁੱਧ ਵਿੱਚੋਂ ਵਾਪਸ ਲਿਆਏ ਸਨ।

See the chapter Copy

ਪਵਿੱਤਰ ਬਾਈਬਲ O.V. Bible (BSI)

26 ਤੂੰ ਅਤੇ ਅਲਆਜ਼ਾਰ ਜਾਜਕ ਅਤੇ ਮੰਡਲੀ ਦੇ ਪਿਤ੍ਰਾਂ ਦੇ ਘਰਾਣਿਆਂ ਦੇ ਮੁਖੀਏ ਲੁੱਟ ਦੇ ਮਾਲ ਦਾ ਜਿਹੜਾ ਫੜਿਆ ਗਿਆ ਹੈ ਲੇਖਾ ਕਰੋ, ਕੀ ਆਦਮੀ ਦਾ ਕੀ ਡੰਗਰ ਦਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

26 ਅਲਆਜ਼ਾਰ ਜਾਜਕ ਅਤੇ ਮੰਡਲੀ ਦੇ ਪੁਰਖਿਆਂ ਦੇ ਘਰਾਣਿਆਂ ਦੇ ਮੁਖੀਆਂ ਨੂੰ ਤੂੰ ਆਪਣੇ ਨਾਲ ਲੈ ਕੇ, ਲੁੱਟ ਦੇ ਮਾਲ ਦਾ ਆਦਮੀਆਂ ਅਤੇ ਡੰਗਰਾਂ ਸਮੇਤ, ਲੇਖਾ ਕਰ।

See the chapter Copy




ਗਿਣਤੀ 31:26

Follow us:

Advertisements


Advertisements