ਗਿਣਤੀ 31:28 - ਪਵਿੱਤਰ ਬਾਈਬਲ28 ਜੰਗ ਨੂੰ ਜਾਣ ਵਾਲੇ ਸਿਪਾਹੀਆਂ ਕੋਲੋਂ ਉਨ੍ਹਾਂ ਚੀਜ਼ਾਂ ਦਾ ਇੱਕ ਹਿੱਸਾ ਲੈ ਲਵੋ ਉਹ ਹਿੱਸਾ ਯਹੋਵਾਹ ਦਾ ਹੈ। ਯਹੋਵਾਹ ਦਾ ਹਿੱਸਾ ਹਰ 500 ਚੀਜ਼ਾਂ ਪਿੱਛੇ ਇੱਕ ਚੀਜ਼ ਹੈ। ਇਸ ਵਿੱਚ ਲੋਕ, ਗਾਵਾਂ, ਖੋਤੇ ਅਤੇ ਭੇਡਾਂ ਸ਼ਾਮਲ ਹਨ। See the chapterਪਵਿੱਤਰ ਬਾਈਬਲ O.V. Bible (BSI)28 ਅਤੇ ਤੂੰ ਉਨ੍ਹਾਂ ਜੋਧਿਆਂ ਤੋਂ ਜਿਹੜੇ ਲੜਾਈ ਵਿੱਚ ਗਏ ਯਹੋਵਾਹ ਲਈ ਕਰ ਲਈਂ ਅਰਥਾਤ ਇੱਕ ਜਾਨ ਪੰਜ ਸੌ ਵਿੱਚ ਭਾਵੇਂ ਆਦਮੀਆਂ ਦੀ ਭਾਵੇਂ ਵੱਗ ਦੀ ਭਾਵੇਂ ਗਧਿਆਂ ਦੀ ਭਾਵੇਂ ਇੱਜੜਾਂ ਦੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਅਤੇ ਤੂੰ ਉਨ੍ਹਾਂ ਸੂਰਮਿਆਂ ਤੋਂ ਜਿਹੜੇ ਲੜਾਈ ਵਿੱਚ ਗਏ, ਯਹੋਵਾਹ ਲਈ ਲਗਾਨ ਲਈਂ ਅਰਥਾਤ ਪੰਜ ਸੌ ਵਿੱਚੋਂ ਇੱਕ ਜਾਨ ਭਾਵੇਂ ਉਹ ਆਦਮੀਆਂ ਦੀ, ਭਾਵੇਂ ਵੱਗ ਦੀ, ਭਾਵੇਂ ਗਧਿਆਂ ਦੀ, ਭਾਵੇਂ ਇੱਜੜਾਂ ਦੀ ਹੋਵੇ। See the chapter |