ਗਿਣਤੀ 31:29 - ਪਵਿੱਤਰ ਬਾਈਬਲ29 ਉਨ੍ਹਾਂ ਚੀਜ਼ਾਂ ਨੂੰ ਸਿਪਾਹੀਆਂ ਦੇ ਅੱਧੇ ਹਿੱਸੇ ਵਿੱਚੋਂ ਲੈ ਲਵੋ ਜਿਹੜੇ ਜੰਗ ਨੂੰ ਗਏ ਸਨ। ਫ਼ੇਰ ਉਹ ਚੀਜ਼ਾਂ ਜਾਜਕ ਅਲਆਜ਼ਾਰ ਨੂੰ ਦੇ ਦਿਉ। ਉਹ ਹਿੱਸਾ ਯਹੋਵਾਹ ਦਾ ਹੈ। See the chapterਪਵਿੱਤਰ ਬਾਈਬਲ O.V. Bible (BSI)29 ਉਨ੍ਹਾਂ ਦੇ ਅੱਧ ਵਿੱਚੋਂ ਲੈ ਕੇ ਅਲਆਜ਼ਾਰ ਜਾਜਕ ਨੂੰ ਯਹੋਵਾਹ ਦੀ ਚੁੱਕਣ ਦੀ ਭੇਟ ਕਰਕੇ ਦੇਈਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ29 ਉਨ੍ਹਾਂ ਦੀ ਅੱਧ ਵਿੱਚੋਂ ਲੈ ਕੇ ਅਲਆਜ਼ਾਰ ਜਾਜਕ ਨੂੰ ਯਹੋਵਾਹ ਦੀ ਚੁੱਕਣ ਦੀ ਭੇਟ ਕਰਕੇ ਦੇਵੀਂ। See the chapter |