ਗਿਣਤੀ 31:35 - ਪਵਿੱਤਰ ਬਾਈਬਲ35 ਅਤੇ 32,000 ਔਰਤਾਂ ਲਿਆਂਦੀਆਂ ਸਨ। (ਇਨ੍ਹਾਂ ਵਿੱਚੋਂ ਸਿਰਫ਼ ਉਹੀ ਔਰਤਾਂ ਸ਼ਾਮਲ ਹਨ ਜਿਨ੍ਹਾਂ ਨੇ ਕਿਸੇ ਮਰਦ ਨਾਲ ਜਿਨਸੀ ਸੰਬੰਧ ਨਹੀਂ ਰੱਖੇ ਸਨ।) See the chapterਪਵਿੱਤਰ ਬਾਈਬਲ O.V. Bible (BSI)35 ਅਤੇ ਇਨਸਾਨਾਂ ਵਿੱਚੋਂ ਓਹ ਕੁਆਰੀਆਂ ਜਿਨ੍ਹਾਂ ਨੇ ਮਨੁੱਖ ਨਾਲ ਸੰਗ ਨਹੀਂ ਕੀਤਾ ਸੀ ਸਾਰੀਆਂ ਜਣੀਆਂ ਬੱਤੀ ਹਜ਼ਾਰ ਸਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ35 ਲੋਕਾਂ ਵਿੱਚੋਂ ਉਹ ਕੁਆਰੀਆਂ ਜਿਨ੍ਹਾਂ ਨੇ ਮਨੁੱਖ ਨਾਲ ਸੰਗ ਨਹੀਂ ਕੀਤਾ ਸੀ, ਉਹ ਬੱਤੀ ਹਜ਼ਾਰ ਸਨ, See the chapter |