ਗਿਣਤੀ 31:41 - ਪਵਿੱਤਰ ਬਾਈਬਲ41 ਮੂਸਾ ਨੇ ਯਹੋਵਾਹ ਨੂੰ ਮਿਲਣ ਵਾਲੀਆਂ ਉਹ ਸਾਰੀਆਂ ਸੁਗਾਤਾਂ ਜਾਜਕ ਅਲਆਜ਼ਾਰ ਨੂੰ ਦੇ ਦਿੱਤੀਆਂ, ਜਿਹਾ ਕਿ ਯਹੋਵਾਹ ਨੇ ਉਸ ਨੂੰ ਆਦੇਸ਼ ਦਿੱਤਾ ਸੀ। See the chapterਪਵਿੱਤਰ ਬਾਈਬਲ O.V. Bible (BSI)41 ਤਾਂ ਮੂਸਾ ਨੇ ਉਸ ਕਰ ਨੂੰ ਯਹੋਵਾਹ ਦੀ ਚੁੱਕਣ ਦੀ ਭੇਟ ਕਰਕੇ ਅਲਆਜ਼ਾਰ ਜਾਜਕ ਨੂੰ ਦਿੱਤਾ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ41 ਤਾਂ ਮੂਸਾ ਨੇ ਉਸ ਲਗਾਨ ਨੂੰ ਯਹੋਵਾਹ ਦੀ ਚੁੱਕਣ ਦੀ ਭੇਟ ਕਰਕੇ, ਅਲਆਜ਼ਾਰ ਜਾਜਕ ਨੂੰ ਦਿੱਤਾ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ। See the chapter |