ਗਿਣਤੀ 31:47 - ਪਵਿੱਤਰ ਬਾਈਬਲ47 ਹਰ 50 ਚੀਜ਼ਾਂ ਵਿੱਚੋਂ, ਇਸਰਾਏਲ ਦੇ ਲੋਕਾਂ ਦੀ ਅੱਧੀ ਲੁੱਟ ਵਿੱਚੋਂ ਮੂਸਾ ਨੇ ਇੱਕ ਚੀਜ਼ ਯਹੋਵਾਹ ਲਈ ਲੈ ਲਈ। ਇਨ੍ਹਾਂ ਵਿੱਚ ਆਦਮੀਆਂ ਦੀਆਂ ਚੀਜ਼ਾਂ ਅਤੇ ਜਾਨਵਰ ਸ਼ਾਮਿਲ ਸਨ। ਅਤੇ ਉਸ ਨੇ ਇਹ ਚੀਜ਼ਾਂ ਲੇਵੀਆਂ ਨੂੰ ਦੇ ਦਿੱਤੀਆਂ। ਕਿਉਂਕਿ ਉਹ ਯਹੋਵਾਹ ਦੇ ਪਵਿੱਤਰ ਤੰਬੂ ਦੀ ਸੰਭਾਲ ਕਰਦੇ ਸਨ। ਮੂਸਾ ਨੇ ਅਜਿਹਾ ਉਸੇ ਤਰ੍ਹਾਂ ਕੀਤਾ ਜਿਵੇਂ ਯਹੋਵਾਹ ਨੇ ਉਸ ਨੂੰ ਕਰਨ ਲਈ ਕਿਹਾ ਸੀ। See the chapterਪਵਿੱਤਰ ਬਾਈਬਲ O.V. Bible (BSI)47 ਮੂਸਾ ਨੇ ਇਸਰਾਏਲੀਆਂ ਦੇ ਅੱਧ ਤੋਂ ਪੰਜਾਹਾਂ ਵਿੱਚੋਂ ਇੱਕ ਭਾਵੇਂ ਆਦਮੀਆਂ ਵਿੱਚੋਂ ਭਾਵੇਂ ਡੰਗਰਾਂ ਵਿੱਚੋਂ ਲੈ ਕੇ ਓਹ ਲੇਵੀਆਂ ਨੂੰ ਦਿੱਤੇ ਜਿਹੜੇ ਯਹੋਵਾਹ ਦੇ ਡੇਹਰੇ ਦੀ ਜੁੰਮੇਵਾਰੀ ਰੱਖਦੇ ਸਨ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ47 ਇਸ ਅੱਧੇ ਹਿੱਸੇ ਵਿੱਚੋਂ ਜਿਸ ਨੂੰ ਮੂਸਾ ਨੇ ਯੁੱਧ ਕਰਨ ਵਾਲਿਆਂ ਪੁਰਖਾਂ ਤੋਂ ਵੱਖਰਾ ਕੀਤਾ ਸੀ, ਯਹੋਵਾਹ ਦੇ ਹੁਕਮਾਂ ਅਨੁਸਾਰ ਮੂਸਾ ਨੇ ਭਾਵੇਂ ਮਨੁੱਖਾਂ ਵਿੱਚੋਂ ਭਾਵੇਂ ਪਸ਼ੂਆਂ ਵਿੱਚੋਂ, ਪੰਜਾਹ ਵਿੱਚੋਂ ਇੱਕ ਨੂੰ ਲੈ ਕੇ ਉਹ ਲੇਵੀਆਂ ਨੂੰ ਦਿੱਤੇ ਜਿਹੜੇ ਯਹੋਵਾਹ ਦੇ ਡੇਰੇ ਦੀ ਸੰਭਾਲ ਕਰਦੇ ਸਨ। See the chapter |