ਗਿਣਤੀ 31:49 - ਪਵਿੱਤਰ ਬਾਈਬਲ49 ਉਨ੍ਹਾਂ ਨੇ ਮੂਸਾ ਨੂੰ ਆਖਿਆ, “ਅਸੀਂ ਤੇਰੇ ਸੇਵਕ ਨੇ, ਸਾਡੇ ਸਿਪਾਹੀਆਂ ਦੀ ਗਿਣਤੀ ਕਰ ਲਈ ਹੈ ਉਨ੍ਹਾਂ ਵਿੱਚੋਂ ਕੋਈ ਵੀ ਨਹੀਂ ਘਟ ਰਿਹਾ। See the chapterਪਵਿੱਤਰ ਬਾਈਬਲ O.V. Bible (BSI)49 ਅਤੇ ਉਨ੍ਹਾਂ ਨੇ ਮੂਸਾ ਨੂੰ ਆਖਿਆ, ਤੁਹਾਡੇ ਦਾਸਾਂ ਨੇ ਜੁੱਧ ਕਰਨ ਵਾਲਿਆਂ ਦਾ ਲੇਖਾ ਕੀਤਾ ਜਿਹੜੇ ਸਾਡੇ ਹੱਥਾਂ ਵਿੱਚ ਸਨ ਅਤੇ ਸਾਡੇ ਵਿੱਚੋਂ ਇੱਕ ਮਨੁੱਖ ਵੀ ਨਹੀਂ ਘਟਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ49 ਅਤੇ ਉਨ੍ਹਾਂ ਨੇ ਮੂਸਾ ਨੂੰ ਆਖਿਆ, ਤੁਹਾਡੇ ਦਾਸਾਂ ਨੇ ਯੁੱਧ ਕਰਨ ਵਾਲਿਆਂ ਦੀ ਗਿਣਤੀ ਕੀਤੀ ਅਤੇ ਉਹਨਾਂ ਵਿੱਚੋਂ ਇੱਕ ਮਨੁੱਖ ਵੀ ਨਹੀਂ ਘਟਿਆ। See the chapter |