ਗਿਣਤੀ 31:50 - ਪਵਿੱਤਰ ਬਾਈਬਲ50 ਇਸ ਲਈ ਅਸੀਂ ਹਰ ਸਿਪਾਹੀ ਕੋਲੋਂ ਯਹੋਵਾਹ ਦੀ ਸੁਗਾਤ ਲੈ ਕੇ ਆ ਰਹੇ ਹਾਂ। ਅਸੀਂ ਉਹ ਚੀਜ਼ਾਂ ਵੀ ਲਿਆ ਰਹੇ ਹਾਂ ਜਿਹੜੀਆਂ ਸੋਨੇ ਦੀਆਂ ਬਣੀਆਂ ਹਨ-ਬਾਜੂ ਬੰਦ, ਹਾਰ, ਮੁੰਦਰੀਆਂ ਵਾਲੀਆਂ ਅਤੇ ਗਲੇ ਦੇ ਹਾਰ। ਇਹ ਸੁਗਾਤ ਯਹੋਵਾਹ ਲਈ ਹਨ ਤਾਂ ਜੋ ਅਸੀਂ ਪਵਿੱਤਰ ਹੋ ਸੱਕੀਏ।” See the chapterਪਵਿੱਤਰ ਬਾਈਬਲ O.V. Bible (BSI)50 ਅਸੀਂ ਯਹੋਵਾਹ ਦਾ ਚੜ੍ਹਾਵਾ ਲਿਆਏ ਹਾਂ, ਜੋ ਕੁਝ ਹਰ ਇੱਕ ਦੇ ਹੱਥ ਲੱਗਾ ਅਰਥਾਤ ਸੋਨੇ ਦੇ ਗਹਿਣੇ, ਪਜੇਬਾਂ, ਕੜੇ, ਛਾਪਾਂ, ਬਾਲੀਆਂ, ਬਾਜੂਬੰਦ, ਤਾਂ ਜੋ ਅਸੀਂ ਆਪਣੇ ਪ੍ਰਾਣਾਂ ਲਈ ਯਹੋਵਾਹ ਅੱਗੇ ਪਰਾਸਚਿਤ ਕਰੀਏ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ50 ਅਸੀਂ ਯਹੋਵਾਹ ਦਾ ਚੜ੍ਹਾਵਾ ਲਿਆਏ ਹਾਂ, ਜੋ ਕੁਝ ਹਰ ਇੱਕ ਦੇ ਹੱਥ ਲੱਗਾ ਅਰਥਾਤ ਸੋਨੇ ਦੇ ਗਹਿਣੇ, ਪਜੇਬਾਂ, ਕੜੇ, ਛਾਪਾਂ, ਬਾਲ਼ੀਆਂ ਬਾਜ਼ੂਬੰਦ, ਤਾਂ ਜੋ ਅਸੀਂ ਆਪਣੇ ਪ੍ਰਾਣਾਂ ਲਈ ਯਹੋਵਾਹ ਅੱਗੇ ਪ੍ਰਾਸਚਿਤ ਕਰੀਏ। See the chapter |