ਗਿਣਤੀ 31:7 - ਪਵਿੱਤਰ ਬਾਈਬਲ7 ਇਸਰਾਏਲ ਦੇ ਲੋਕ ਮਿਦਯਾਨੀਆਂ ਨਾਲ ਉਸੇ ਤਰ੍ਹਾਂ ਲੜੇ ਜਿਵੇਂ ਯਹੋਵਾਹ ਨੇ ਆਦੇਸ਼ ਦਿੱਤਾ ਸੀ। ਉਸ ਨੇ ਮਿਦਯਾਨੀਆਂ ਦੇ ਸਾਰੇ ਆਦਮੀ ਮਾਰ ਦਿੱਤੇ। See the chapterਪਵਿੱਤਰ ਬਾਈਬਲ O.V. Bible (BSI)7 ਸੋ ਓਹ ਮਿਦਯਾਨੀਆਂ ਨਾਲ ਲੜੇ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਅਤੇ ਉਨ੍ਹਾਂ ਨੇ ਸਾਰੇ ਨਰਾਂ ਨੂੰ ਵੱਢ ਸੁੱਟਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਸੋ ਉਹ ਮਿਦਯਾਨੀਆਂ ਨਾਲ ਲੜੇ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਅਤੇ ਉਨ੍ਹਾਂ ਨੇ ਸਾਰੇ ਆਦਮੀਆਂ ਨੂੰ ਮਾਰ ਦਿੱਤਾ। See the chapter |