ਗਿਣਤੀ 32:11 - ਪਵਿੱਤਰ ਬਾਈਬਲ11 ‘ਲੋਕਾਂ ਦਰਮਿਆਨ ਆਦਮੀਆਂ ਵਿੱਚੋਂ, ਕਿਸੇ ਨੂੰ ਵੀ, ਜੋ 20 ਸਾਲ ਜਾਂ ਇਸ ਨਾਲੋਂ ਵਡੇਰੇ ਹਨ ਇਸ ਧਰਤੀ ਨੂੰ ਦੇਖਣ ਦੀ ਆਗਿਆ ਨਹੀਂ ਮਿਲੇਗੀ। ਮੈਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਇਕਰਾਰ ਕੀਤਾ ਸੀ ਕਿ ਮੈਂ ਇਹ ਜ਼ਮੀਨ ਇਨ੍ਹਾਂ ਲੋਕਾਂ ਨੂੰ ਦੇਵਾਂਗਾ ਪਰ ਉਹ ਮੇਰੇ ਸੱਚੇ ਅਨੁਯਾਈ ਨਹੀਂ ਬਣੇ। See the chapterਪਵਿੱਤਰ ਬਾਈਬਲ O.V. Bible (BSI)11 ਕਿ ਏਹ ਮਨੁੱਖ ਜਿਹੜੇ ਮਿਸਰੋਂ ਆਏ ਹਨ ਵੀਹ ਵਰਿਹਾਂ ਦੇ ਅਤੇ ਉਸ ਤੋਂ ਉੱਪਰ ਦੇ ਉਸ ਧਰਤੀ ਨੂੰ ਉੱਕਾ ਹੀ ਨਾ ਵੇਖਣਗੇ ਜਿਹ ਦੀ ਮੈਂ ਅਬਰਾਹਾਮ, ਇਸਹਾਕ ਅਰ ਯਾਕੂਬ ਨਾਲ ਸੌਂਹ ਖਾਧੀ ਸੀ ਕਿਉਂ ਜੋ ਓਹ ਮੇਰੇ ਪਿੱਛੇ ਪਿੱਛੇ ਨਾ ਚੱਲੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਕਿ ਇਹ ਮਨੁੱਖ ਜਿਹੜੇ ਮਿਸਰ ਵਿੱਚੋਂ ਨਿੱਕਲ ਕੇ ਆਏ ਹਨ ਉਹਨਾਂ ਦੇ ਵਿੱਚੋਂ ਜਿਹੜੇ ਵੀਹ ਸਾਲ ਦੇ ਅਤੇ ਉਸ ਤੋਂ ਉੱਪਰ ਦੇ ਹਨ ਉਸ ਦੇਸ ਨੂੰ ਨਹੀਂ ਵੇਖਣਗੇ ਜਿਸ ਦੀ ਮੈਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾਧੀ ਸੀ ਕਿਉਂਕਿ ਉਹ ਮੇਰੇ ਪਿੱਛੇ-ਪਿੱਛੇ ਨਹੀਂ ਚੱਲੇ। See the chapter |