ਗਿਣਤੀ 32:12 - ਪਵਿੱਤਰ ਬਾਈਬਲ12 ਸਿਰਫ਼ ਕਨਿਜ਼ੀਆ ਦੇ ਯਫ਼ੁੰਨਹ ਦਾ ਪੁੱਤਰ ਕਾਲੇਬ, ਅਤੇ ਨੂਨ ਦਾ ਪੁੱਤਰ ਯਹੋਸ਼ੁਆ ਹੀ ਯਹੋਵਾਹ ਦੇ ਸੱਚੇ ਅਨੁਯਾਈ ਬਣੇ।’ See the chapterਪਵਿੱਤਰ ਬਾਈਬਲ O.V. Bible (BSI)12 ਯਫੁੰਨਹ ਕਨਿੱਜ਼ੀ ਦੇ ਪੁੱਤ੍ਰ ਕਾਲੇਬ ਅਤੇ ਨੂਨ ਦੇ ਪੁੱਤ੍ਰ ਯਹੋਸ਼ੁਆ ਤੋਂ ਛੁੱਟ, ਕਿਉਂ ਜੋ ਓਹ ਯਹੋਵਾਹ ਦੇ ਪਿੱਛੇ ਪਿੱਛੇ ਚੱਲੇ ਸਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਯਫ਼ੁੰਨਹ ਕਨਿੱਜ਼ੀ ਦੇ ਪੁੱਤਰ ਕਾਲੇਬ ਅਤੇ ਨੂਨ ਦੇ ਪੁੱਤਰ ਯਹੋਸ਼ੁਆ ਉਸ ਦੇਸ ਨੂੰ ਵੇਖਣਗੇ ਕਿਉਂ ਜੋ ਉਹ ਯਹੋਵਾਹ ਦੇ ਪਿੱਛੇ ਪੂਰੀ ਤਰ੍ਹਾਂ ਚੱਲੇ। See the chapter |