Online Bible

- Advertisements -




ਗਿਣਤੀ 32:13 - ਪਵਿੱਤਰ ਬਾਈਬਲ

13 “ਯਹੋਵਾਹ ਇਸਰਾਏਲ ਦੇ ਲੋਕਾਂ ਨਾਲ ਬਹੁਤ ਨਾਰਾਜ਼ ਸੀ। ਇਸ ਲਈ ਯਹੋਵਾਹ ਨੇ ਲੋਕਾਂ ਨੂੰ 40 ਵਰ੍ਹੇ ਤੀਕ ਮਾਰੂਥਲ ਵਿੱਚ ਰਹਿਣ ਲਈ ਮਜ਼ਬੂਰ ਕੀਤਾ, ਜਦੋਂ ਤੱਕ ਕਿ ਉਹ ਸਾਰੇ ਲੋਕ ਮਰ ਨਹੀਂ ਗਏ ਜਿਨ੍ਹਾਂ ਨੇ ਯਹੋਵਾਹ ਦੇ ਖਿਲਾਫ਼ ਪਾਪ ਕੀਤਾ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

13 ਤਾਂ ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਭੜਕ ਉੱਠਿਆ ਅਤੇ ਉਸ ਉਨ੍ਹਾਂ ਨੂੰ ਚਾਲੀ ਵਰਿਹਾਂ ਤੀਕ ਉਜਾੜ ਵਿੱਚ ਭੁਆਇਆ ਜਦ ਤੀਕ ਸਾਰੀ ਪੀੜ੍ਹੀ ਜਿਹ ਨੇ ਏਹ ਬੁਰਿਆਈ ਯਹੋਵਾਹ ਦੀਆਂ ਅੱਖਾਂ ਵਿੱਚ ਕੀਤੀ ਸੀ ਗਲ ਸੜ੍ਹ ਨਾ ਗਈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਤਾਂ ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਭੜਕ ਉੱਠਿਆ ਅਤੇ ਜਦੋਂ ਤੱਕ ਸਾਰੀ ਪੀੜ੍ਹੀ ਦਾ ਨਾਸ ਨਾ ਹੋ ਗਿਆ ਜਿਹਨਾਂ ਨੇ ਯਹੋਵਾਹ ਦੇ ਵਿਰੁੱਧ ਬੁਰਾਈ ਕੀਤੀ ਸੀ, ਉਸੇ ਸਮੇਂ ਤੱਕ ਅਰਥਾਤ ਚਾਲ੍ਹੀ ਸਾਲ ਤੱਕ ਉਜਾੜ ਵਿੱਚ ਫਿਰਾਉਂਦਾ ਰਿਹਾ।

See the chapter Copy




ਗਿਣਤੀ 32:13

Follow us:

Advertisements


Advertisements