ਗਿਣਤੀ 32:14 - ਪਵਿੱਤਰ ਬਾਈਬਲ14 ਹੁਣ ਤੁਸੀਂ ਵੀ ਉਹੀ ਕੁਝ ਕਰ ਰਹੇ ਹੋ ਜੋ ਤੁਹਾਡੇ ਪੁਰਖਿਆਂ ਨੇ ਕੀਤਾ ਸੀ। ਤੁਸੀਂ ਪਾਪੀ ਲੋਕ, ਇਸਰਾਏਲ ਦੇ ਖਿਲਾਫ਼ ਯਹੋਵਾਹ ਦੇ ਗੁੱਸੇ ਨੂੰ ਭੜਕਾ ਰਹੇ ਹੋ। See the chapterਪਵਿੱਤਰ ਬਾਈਬਲ O.V. Bible (BSI)14 ਹੁਣ ਵੇਖੋ, ਤੁਸੀਂ ਆਪਣੇ ਵੱਡਿਆਂ ਦੇ ਥਾਂ ਉੱਠੇ ਹੋ। ਹਾਂ, ਤੁਸੀਂ ਪਾਪੀ ਮਨੁੱਖਾਂ ਦੇ ਜਣੇ ਹੋਏ ਹੋ। ਤੁਸੀਂ ਯਹੋਵਾਹ ਦੇ ਡਾਢੇ ਕ੍ਰੋਧ ਨੂੰ ਇਸਰਾਏਲ ਉੱਤੇ ਬਹੁਤ ਵਧਾਓਗੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਹੁਣ ਵੇਖੋ, ਤੁਸੀਂ ਉਹਨਾਂ ਵੱਡਿਆ ਦੇ ਥਾਂ ਉੱਠੇ ਹੋ। ਹਾਂ, ਤੁਸੀਂ ਉਹਨਾਂ ਪਾਪੀ ਮਨੁੱਖਾਂ ਦੇ ਦੁਆਰਾ ਜੰਮੇ ਹੋ। ਤੁਸੀਂ ਯਹੋਵਾਹ ਦੇ ਕ੍ਰੋਧ ਨੂੰ ਇਸਰਾਏਲ ਉੱਤੇ ਬਹੁਤ ਵਧਾਓਗੇ। See the chapter |