Online Bible

- Advertisements -




ਗਿਣਤੀ 32:15 - ਪਵਿੱਤਰ ਬਾਈਬਲ

15 ਜੇ ਤੁਸੀਂ ਯਹੋਵਾਹ ਦੇ ਅਨੁਯਾਈ ਬਨਣਾ ਛੱਡ ਦਿਉਂਗੇ, ਤਾਂ ਯਹੋਵਾਹ ਇਸਰਾਏਲ ਨੂੰ ਹੋਰ ਵੀ ਵੱਧੇਰੇ ਸਮਾਂ ਮਾਰੂਥਲ ਵਿੱਚ ਰੱਖੇਗਾ। ਫ਼ੇਰ ਤੁਸੀਂ ਇਨ੍ਹਾਂ ਲੋਕਾਂ ਨੂੰ ਤਬਾਹ ਕਰ ਦਿਉਂਗੇ।”

See the chapter Copy

ਪਵਿੱਤਰ ਬਾਈਬਲ O.V. Bible (BSI)

15 ਜੇ ਤੁਸੀਂ ਉਸ ਦੇ ਪਿੱਛੇ ਚੱਲਣ ਤੋਂ ਹਟ ਜਾਓ ਤਾਂ ਓਹ ਫੇਰ ਦੋਬਾਰਾ ਇਨ੍ਹਾਂ ਨੂੰ ਉਜਾੜ ਵਿੱਚ ਛੱਡ ਦੇਵੇਗਾ ਸੋ ਤੁਸੀਂ ਏਸ ਸਾਰੀ ਪਰਜਾ ਦਾ ਨਾਸ ਕਰ ਦਿਓਗੇ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਜੇ ਤੁਸੀਂ ਉਸ ਦੇ ਪਿੱਛੇ ਚੱਲਣ ਤੋਂ ਹੱਟ ਜਾਓ ਤਾਂ ਉਹ ਫਿਰ ਇਨ੍ਹਾਂ ਨੂੰ ਉਜਾੜ ਵਿੱਚ ਛੱਡ ਦੇਵੇਗਾ ਇਸ ਤਰ੍ਹਾਂ ਤੁਸੀਂ ਇਸ ਸਾਰੀ ਪਰਜਾ ਦਾ ਨਾਸ ਕਰਵਾ ਦਿਓਗੇ।

See the chapter Copy




ਗਿਣਤੀ 32:15

Follow us:

Advertisements


Advertisements