ਗਿਣਤੀ 32:16 - ਪਵਿੱਤਰ ਬਾਈਬਲ16 ਪਰ ਰਊਬੇਨ ਅਤੇ ਗਾਦ ਦੇ ਪਰਿਵਾਰ-ਸਮੂਹਾਂ ਦੇ ਲੋਕ, ਮੂਸਾ ਕੋਲ ਗਏ। ਉਨ੍ਹਾਂ ਨੇ ਆਖਿਆ, “ਅਸੀਂ ਆਪਣੇ ਬੱਚਿਆਂ ਲਈ ਇੱਥੇ ਸ਼ਹਿਰ ਉਸਾਰਾਂਗੇ ਅਤੇ ਆਪਣੇ ਪਸ਼ੂਆਂ ਲਈ ਵਾੜੇ। See the chapterਪਵਿੱਤਰ ਬਾਈਬਲ O.V. Bible (BSI)16 ਤਾਂ ਉਨ੍ਹਾਂ ਨੇ ਨੇੜੇ ਆ ਕੇ ਉਹ ਨੂੰ ਆਖਿਆ, ਅਸੀਂ ਏਥੇ ਆਪਣੇ ਪਸੂਆਂ ਲਈ ਵਾੜੇ ਅਤੇ ਆਪਣੇ ਨਿੱਕੇ ਨਿਆਣਿਆਂ ਲਈ ਸ਼ਹਿਰ ਬਣਾਵਾਂਗੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਤਾਂ ਉਨ੍ਹਾਂ ਨੇ ਮੂਸਾ ਦੇ ਕੋਲ ਆ ਕੇ ਆਖਿਆ, ਅਸੀਂ ਇੱਥੇ ਹੀ ਆਪਣੇ ਪਸ਼ੂਆਂ ਲਈ ਵਾੜੇ ਅਤੇ ਆਪਣੇ ਬੱਚਿਆਂ ਲਈ ਸ਼ਹਿਰ ਬਣਾਵਾਂਗੇ। See the chapter |