ਗਿਣਤੀ 32:17 - ਪਵਿੱਤਰ ਬਾਈਬਲ17 ਤਾਂ ਸਾਡੇ ਬੱਚੇ ਉਨ੍ਹਾਂ ਲੋਕਾਂ ਤੋਂ ਸੁਰੱਖਿਅਤ ਹੋ ਜਾਣਗੇ ਜਿਹੜੇ ਇਸ ਧਰਤੀ ਉੱਤੇ ਰਹਿੰਦੇ ਹਨ। ਪਰ ਅਸੀਂ ਖੁਸ਼ੀ ਨਾਲ ਇਸਰਾਏਲ ਦੇ ਹੋਰਨਾਂ ਲੋਕਾਂ ਦੀ ਆਕੇ ਸਹਾਇਤਾ ਕਰਾਂਗੇ। ਅਸੀਂ ਉਨ੍ਹਾਂ ਨੂੰ ਉਨ੍ਹਾਂ ਦੀ ਧਰਤੀ ਉੱਤੇ ਲੈ ਜਾਵਾਂਗੇ। See the chapterਪਵਿੱਤਰ ਬਾਈਬਲ O.V. Bible (BSI)17 ਪਰ ਅਸੀਂ ਸ਼ਸਤ੍ਰ ਕੱਸ ਕੇ ਇਸਰਾਏਲੀਆਂ ਦੇ ਅੱਗੇ ਹੋਵਾਂਗੇ ਜਦ ਤੀਕ ਅਸੀਂ ਉਨ੍ਹਾਂ ਨੂੰ ਉਨ੍ਹਾਂ ਦੇ ਟਿਕਾਣਿਆਂ ਉੱਤੇ ਨਾ ਪੁਚਾ ਲਈਏ ਅਤੇ ਸਾਡੇ ਨਿੱਕੇ ਨਿਆਣੇ ਗੜ੍ਹ ਵਾਲੇ ਸ਼ਹਿਰਾਂ ਵਿੱਚ ਏਸ ਧਰਤੀ ਦੇ ਵਸਨੀਕਾਂ ਦੇ ਕਾਰਨ ਵੱਸਣਗੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਪਰ ਅਸੀਂ ਸ਼ਸਤਰ ਲੈ ਕੇ ਇਸਰਾਏਲੀਆਂ ਦੇ ਅੱਗੇ ਹੋਵਾਂਗੇ ਜਦ ਤੱਕ ਅਸੀਂ ਉਨ੍ਹਾਂ ਨੂੰ ਉਨ੍ਹਾਂ ਦੇ ਟਿਕਾਣਿਆਂ ਉੱਤੇ ਨਾ ਪਹੁੰਚਾ ਦੇਈਏ ਅਤੇ ਸਾਡੇ ਬਾਲ ਬੱਚੇ ਇਸ ਦੇਸ ਦੇ ਨਿਵਾਸੀਆਂ ਨਾਲ ਗੜ੍ਹ ਵਾਲੇ ਸ਼ਹਿਰਾਂ ਵਿੱਚ ਰਹਿਣਗੇ। See the chapter |