ਗਿਣਤੀ 32:18 - ਪਵਿੱਤਰ ਬਾਈਬਲ18 ਅਸੀਂ ਉਦੋਂ ਤੀਕ ਘਰ ਵਾਪਸ ਨਹੀਂ ਆਵਾਂਗੇ ਜਦੋਂ ਤੀਕ ਕਿ ਇਸਰਾਏਲ ਦੇ ਹਰ ਬੰਦੇ ਨੂੰ ਉਸਦੀ ਜ਼ਮੀਨ ਨਹੀਂ ਮਿਲ ਜਾਂਦੀ। See the chapterਪਵਿੱਤਰ ਬਾਈਬਲ O.V. Bible (BSI)18 ਅਤੇ ਅਸੀਂ ਆਪਣਿਆਂ ਘਰਾਂ ਨੂੰ ਨਹੀਂ ਮੁੜਾਂਗੇ ਜਿੰਨਾ ਚਿਰ ਇਸਰਾਏਲੀਆਂ ਦਾ ਇੱਕ ਇੱਕ ਮਨੁੱਖ ਆਪਣੀ ਮਿਲਖ ਦਾ ਮਾਲਕ ਨਾ ਹੋ ਜਾਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਅਤੇ ਅਸੀਂ ਆਪਣਿਆਂ ਘਰਾਂ ਨੂੰ ਨਹੀਂ ਮੁੜਾਂਗੇ ਜਦੋਂ ਤੱਕ ਇਸਰਾਏਲੀਆਂ ਦਾ ਇੱਕ-ਇੱਕ ਮਨੁੱਖ ਆਪਣੀ ਜ਼ਮੀਨ ਦਾ ਮਾਲਕ ਨਾ ਹੋ ਜਾਵੇ। See the chapter |