Online Bible

- Advertisements -




ਗਿਣਤੀ 32:19 - ਪਵਿੱਤਰ ਬਾਈਬਲ

19 ਅਸੀਂ ਯਰਦਨ ਨਦੀ ਪੱਛਮ ਵੱਲ ਕੋਈ ਜ਼ਮੀਨ ਨਹੀਂ ਲਵਾਂਗੇ। ਨਹੀਂ! ਸਾਡੇ ਹਿੱਸੇ ਦੀ ਜ਼ਮੀਨ ਯਰਦਨ ਨਦੀ ਦੇ ਪੂਰਬ ਵਾਲੇ ਪਾਸੇ ਹੀ ਹੈ।”

See the chapter Copy

ਪਵਿੱਤਰ ਬਾਈਬਲ O.V. Bible (BSI)

19 ਕਿਉਂ ਜੋ ਅਸੀਂ ਉਨ੍ਹਾਂ ਨਾਲ ਯਰਦਨ ਪਾਰ ਅਤੇ ਉਸ ਤੋਂ ਪਰੇ ਮਿਲਖ ਨਹੀਂ ਲਵਾਂਗੇ ਕਿਉਂ ਜੋ ਸਾਡੀ ਮਿਲਖ ਸਾਨੂੰ ਯਰਦਨ ਦੇ ਉਰੇ ਪੂਰਬ ਵੱਲ ਮਿਲੀ ਹੈ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਕਿਉਂ ਜੋ ਅਸੀਂ ਉਨ੍ਹਾਂ ਨਾਲ ਯਰਦਨ ਪਾਰ ਅਤੇ ਉਸ ਤੋਂ ਅੱਗੇ ਜ਼ਮੀਨ ਨਹੀਂ ਲਵਾਂਗੇ ਕਿਉਂ ਜੋ ਸਾਡੀ ਜ਼ਮੀਨ ਸਾਨੂੰ ਯਰਦਨ ਦੇ ਇਸ ਪਾਸੇ ਪੂਰਬ ਵੱਲ ਮਿਲ ਗਈ ਹੈ।

See the chapter Copy




ਗਿਣਤੀ 32:19

Follow us:

Advertisements


Advertisements