Online Bible

- Advertisements -




ਗਿਣਤੀ 32:20 - ਪਵਿੱਤਰ ਬਾਈਬਲ

20 ਇਸ ਲਈ ਮੂਸਾ ਨੇ ਉਨ੍ਹਾਂ ਨੂੰ ਆਖਿਆ, “ਜੇ ਤੁਸੀਂ ਇਹ ਸਾਰੀਆਂ ਗੱਲਾਂ ਕਰੋਂਗੇ, ਤਾਂ ਇਹ ਜ਼ਮੀਨ ਤੁਹਾਡੀ ਹੋਵੇਗੀ। ਪਰ ਤੁਹਾਡੇ ਸਿਪਾਹਿਆਂ ਨੂੰ ਯਹੋਵਾਹ ਦੇ ਸਾਹਮਣੇ ਜੰਗ ਵਿੱਚ ਜ਼ਰੂਰ ਜਾਣਾ ਚਾਹੀਦਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

20 ਤਾਂ ਮੂਸਾ ਨੇ ਉਨ੍ਹਾਂ ਨੂੰ ਆਖਿਆ, ਜੇ ਤੁਸੀਂ ਏਹ ਕੰਮ ਕਰੋ, ਜੇ ਤੁਸੀਂ ਸ਼ਸਤ੍ਰ ਕੱਸ ਕੇ ਯਹੋਵਾਹ ਦੇ ਅੱਗੇ ਲੜਾਈ ਲਈ ਜਾਓ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਤਾਂ ਮੂਸਾ ਨੇ ਉਨ੍ਹਾਂ ਨੂੰ ਆਖਿਆ, ਜੇ ਤੁਸੀਂ ਇਹ ਕੰਮ ਕਰੋ, ਜੇ ਤੁਸੀਂ ਸ਼ਸਤਰ ਲਵੋ ਅਤੇ ਯਹੋਵਾਹ ਦੇ ਅੱਗੇ ਲੜਾਈ ਲਈ ਜਾਓ।

See the chapter Copy




ਗਿਣਤੀ 32:20

Follow us:

Advertisements


Advertisements