ਗਿਣਤੀ 32:21 - ਪਵਿੱਤਰ ਬਾਈਬਲ21 ਤੁਹਾਡੇ ਸਿਪਾਹੀਆਂ ਨੂੰ ਯਹੋਵਾਹ ਦੇ ਸਾਹਮਣੇ ਯਰਦਨ ਨਦੀ ਪਾਰ ਕਰਨੀ ਚਾਹੀਦੀ ਹੈ ਅਤੇ ਦੁਸ਼ਮਣ ਨੂੰ ਇਸ ਦੇਸ਼ ਵਿੱਚੋਂ ਬਾਹਰ ਕੱਢ ਦੇਣਾ ਚਾਹੀਦਾ ਹੈ। See the chapterਪਵਿੱਤਰ ਬਾਈਬਲ O.V. Bible (BSI)21 ਅਤੇ ਤੁਹਾਡੇ ਵਿੱਚੋਂ ਹਰ ਇੱਕ ਸ਼ਸਤ੍ਰ ਧਾਰੀ ਹੋ ਕੇ ਯਹੋਵਾਹ ਅੱਗੇ ਯਰਦਨ ਤੋਂ ਪਾਰ ਲੰਘ ਜਾਵੇ ਜਦ ਤੀਕ ਉਹ ਆਪਣੇ ਵੈਰੀਆਂ ਨੂੰ ਆਪਣੇ ਅੱਗੋਂ ਨਾ ਕੱਢ ਦੇਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਅਤੇ ਤੁਹਾਡੇ ਵਿੱਚੋਂ ਹਰ ਇੱਕ ਸ਼ਸਤਰ ਧਾਰੀ ਹੋ ਕੇ ਯਰਦਨ ਤੋਂ ਪਾਰ ਲੰਘ ਜਾਵੇ ਜਦ ਤੱਕ ਯਹੋਵਾਹ ਆਪਣੇ ਵੈਰੀਆਂ ਨੂੰ ਆਪਣੇ ਅੱਗੋਂ ਨਾ ਕੱਢ ਦੇਵੇ। See the chapter |