Online Bible

- Advertisements -




ਗਿਣਤੀ 32:22 - ਪਵਿੱਤਰ ਬਾਈਬਲ

22 ਜਦੋਂ ਯਹੋਵਾਹ ਸਾਡੀ ਸਾਰਿਆਂ ਦੀ ਸਹਾਇਤਾ ਜ਼ਮੀਨ ਹਾਸਿਲ ਕਰਨ ਵਿੱਚ ਕਰ ਦੇਵੇ ਤਾਂ ਤੁਸੀਂ ਘਰ ਵਾਪਸ ਜਾ ਸੱਕੋਂਗੇ। ਤਾਂ ਯਹੋਵਾਹ ਅਤੇ ਇਸਰਾਏਲ ਇਹ ਨਹੀਂ ਸੋਚਣਗੇ ਕਿ ਤੁਸੀਂ ਦੋਸ਼ੀ ਹੋ। ਫ਼ੇਰ ਯਹੋਵਾਹ ਤੁਹਾਨੂੰ ਇਹ ਜ਼ਮੀਨ ਲੈਣ ਦੇਵੇਗਾ।

See the chapter Copy

ਪਵਿੱਤਰ ਬਾਈਬਲ O.V. Bible (BSI)

22 ਅਤੇ ਧਰਤੀ ਯਹੋਵਾਹ ਅੱਗੇ ਸਰ ਨਾ ਹੋ ਜਾਵੇ ਤਾਂ ਏਸ ਦੇ ਮਗਰੋਂ ਤੁਸੀਂ ਮੁੜੋ ਤਾਂ ਹੀ ਤੁਸੀਂ ਯਹੋਵਾਹ ਵੱਲੋਂ ਅਤੇ ਇਸਰਾਏਲੀਆਂ ਵੱਲੋਂ ਬੇਦੋਸ਼ੇ ਠਹਿਰੋਗੇ ਅਤੇ ਏਹ ਧਰਤੀ ਯਹੋਵਾਹ ਅੱਗੇ ਤੁਹਾਡੀ ਮਿਲਖ ਹੋਵੇਗੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਅਤੇ ਦੇਸ ਯਹੋਵਾਹ ਦੇ ਵੱਸ ਵਿੱਚ ਨਾ ਹੋ ਜਾਵੇ ਤਾਂ ਇਸ ਤੋਂ ਬਾਅਦ ਤੁਸੀਂ ਮੁੜ ਸਕਦੇ ਹੋ, ਤੁਸੀਂ ਯਹੋਵਾਹ ਵੱਲੋਂ ਅਤੇ ਇਸਰਾਏਲੀਆਂ ਵੱਲੋਂ ਨਿਰਦੋਸ਼ ਠਹਿਰੋਗੇ ਅਤੇ ਇਹ ਦੇਸ ਯਹੋਵਾਹ ਅੱਗੇ ਤੁਹਾਡੀ ਆਪਣੀ ਜ਼ਮੀਨ ਹੋਵੇਗਾ।

See the chapter Copy




ਗਿਣਤੀ 32:22

Follow us:

Advertisements


Advertisements