ਗਿਣਤੀ 32:24 - ਪਵਿੱਤਰ ਬਾਈਬਲ24 ਆਪਣੇ ਬੱਚਿਆਂ ਲਈ ਸ਼ਹਿਰ ਅਤੇ ਪਸ਼ੁਆਂ ਲਈ ਵਾੜੇ ਉਸਾਰ ਲਵੋ। ਪਰ ਫ਼ੇਰ ਤੁਹਾਨੂੰ ਉਹੀ ਕਰਨਾ ਚਾਹੀਦਾ ਹੈ ਜਿਸਦਾ ਤੁਸੀਂ ਇਕਰਾਰ ਕੀਤਾ ਹੈ।” See the chapterਪਵਿੱਤਰ ਬਾਈਬਲ O.V. Bible (BSI)24 ਆਪਣੇ ਨਿੱਕੇ ਨਿਆਣਿਆਂ ਲਈ ਸ਼ਹਿਰ ਅਤੇ ਆਪਣੇ ਇੱਜੜਾਂ ਲਈ ਵਾੜੇ ਬਣਾਓ, ਜਿਵੇਂ ਤੁਹਾਡੇ ਮੂੰਹੋਂ ਨਿੱਕਲਿਆ ਹੈ ਤਿਵੇਂ ਕਰੋ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਤੁਸੀਂ ਆਪਣੇ ਬਾਲ ਬੱਚਿਆਂ ਲਈ ਸ਼ਹਿਰ ਅਤੇ ਆਪਣੇ ਇੱਜੜਾਂ ਲਈ ਵਾੜੇ ਬਣਾਓ, ਜਿਵੇਂ ਤੁਹਾਡੇ ਮੂੰਹੋਂ ਨਿੱਕਲਿਆ ਹੈ ਉਸੇ ਤਰ੍ਹਾਂ ਕਰੋ। See the chapter |