Online Bible

- Advertisements -




ਗਿਣਤੀ 32:25 - ਪਵਿੱਤਰ ਬਾਈਬਲ

25 ਫ਼ੇਰ ਗਾਦ ਅਤੇ ਰਊਬੇਨ ਦੇ ਪਰਿਵਾਰ-ਸਮੂਹਾਂ ਦੇ ਲੋਕਾਂ ਨੇ ਮੂਸਾ ਨੂੰ ਆਖਿਆ, “ਅਸੀਂ ਤੁਹਾਡੇ ਸੇਵਾਦਾਰ ਹਾਂ। ਤੁਸੀਂ ਸਾਡੇ ਮਾਲਕ ਹੋ। ਇਸ ਲਈ ਅਸੀਂ ਉਹੀ ਕਰਾਂਗੇ ਜੋ ਤੁਸੀਂ ਆਖਦੇ ਹੋਂ।

See the chapter Copy

ਪਵਿੱਤਰ ਬਾਈਬਲ O.V. Bible (BSI)

25 ਗਾਦੀਆਂ ਅਤੇ ਰਾਊਬੇਨੀਆਂ ਨੇ ਮੂਸਾ ਨੂੰ ਆਖਿਆ, ਤੁਹਾਡੇ ਦਾਸ ਤਿਵੇੰ ਹੀ ਕਰਨਗੇ ਜਿਵੇਂ ਸਾਡੇ ਸੁਆਮੀ ਨੇ ਹੁਕਮ ਦਿੱਤਾ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

25 ਗਾਦੀਆਂ ਅਤੇ ਰਊਬੇਨੀਆਂ ਨੇ ਮੂਸਾ ਨੂੰ ਆਖਿਆ, ਆਪਣੇ ਸੁਆਮੀ ਦੀ ਆਗਿਆ ਅਨੁਸਾਰ ਤੇਰੇ ਦਾਸ ਕਰਨਗੇ।

See the chapter Copy




ਗਿਣਤੀ 32:25

Follow us:

Advertisements


Advertisements