ਗਿਣਤੀ 32:26 - ਪਵਿੱਤਰ ਬਾਈਬਲ26 ਸਾਡੀਆਂ ਪਤਨੀਆਂ, ਬੱਚੇ ਅਤੇ ਸਾਡੇ ਪਸ਼ੂ ਗਿਲਆਦ ਦੇ ਸ਼ਹਿਰਾਂ ਵਿੱਚ ਰਹਿਣਗੇ। See the chapterਪਵਿੱਤਰ ਬਾਈਬਲ O.V. Bible (BSI)26 ਸਾਡੇ ਨਿੱਕੇ ਨਿਆਣੇ, ਸਾਡੀਆਂ ਤੀਵੀਆਂ, ਸਾਡੇ ਵੱਗ ਅਤੇ ਸਾਡਾ ਸਾਰਾ ਮਾਲ ਡੰਗਰ ਉੱਥੇ ਗਿਲਆਦ ਦੇ ਸ਼ਹਿਰਾਂ ਵਿੱਚ ਰਹਿਣਗੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ26 ਸਾਡੇ ਬਾਲ ਬੱਚੇ, ਸਾਡੀਆਂ ਔਰਤਾਂ, ਸਾਡੇ ਝੁੰਡ ਅਤੇ ਸਾਡੇ ਸਾਰੇ ਜਾਨਵਰ ਗਿਲਆਦ ਦੇ ਸ਼ਹਿਰਾਂ ਵਿੱਚ ਰਹਿਣਗੇ। See the chapter |