ਗਿਣਤੀ 32:27 - ਪਵਿੱਤਰ ਬਾਈਬਲ27 ਪਰ ਅਸੀਂ, ਤੁਹਾਡੇ ਸੇਵਕ, ਯਰਦਨ ਨਦੀ ਨੂੰ ਪਾਰ ਕਰਾਂਗੇ। ਅਸੀਂ ਯਹੋਵਾਹ ਦੇ ਸਾਹਮਣੇ ਜੰਗ ਵਿੱਚ ਜਾਵਾਂਗੇ ਜਿਵੇਂ ਸਾਡਾ ਸੁਆਮੀ ਸਾਨੂੰ ਆਖਦਾ ਹੈ।” See the chapterਪਵਿੱਤਰ ਬਾਈਬਲ O.V. Bible (BSI)27 ਪਰ ਤੁਹਾਡੇ ਸਾਰੇ ਦਾਸ ਜੁੱਧ ਲਈ ਸ਼ਸਤ੍ਰ ਧਾਰੀ ਹੋਕੇ ਯਹੋਵਾਹ ਅੱਗੇ ਲੰਘਣਗੇ ਜਿਵੇਂ ਸਾਡੇ ਸੁਆਮੀ ਨੇ ਗੱਲ ਕੀਤੀ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਪਰ ਆਪਣੇ ਸੁਆਮੀ ਦੇ ਕਹੇ ਅਨੁਸਾਰ ਤੇਰੇ ਦਾਸ ਸਾਰੇ ਦੇ ਸਾਰੇ ਯੁੱਧ ਕਰਨ ਲਈ ਸ਼ਸਤਰ ਧਾਰੀ ਹੋ ਕੇ ਯਹੋਵਾਹ ਅੱਗੇ-ਅੱਗੇ ਲੜਨ ਲਈ ਪਾਰ ਲੰਘਣਗੇ। See the chapter |