Online Bible

- Advertisements -




ਗਿਣਤੀ 32:28 - ਪਵਿੱਤਰ ਬਾਈਬਲ

28 ਇਸ ਲਈ ਮੂਸਾ ਨੇ ਜਾਜਕ ਅਲਆਜ਼ਾਰ, ਨੂਨ ਦੇ ਪੁੱਤਰ ਯਹੋਸ਼ੁਆ ਅਤੇ ਇਸਰਾਏਲ ਦੇ ਸਾਰੇ ਪਰਿਵਾਰ-ਸਮੂਹਾਂ ਦੇ ਆਗੂਆਂ ਨੂੰ ਉਨ੍ਹਾਂ ਬਾਰੇ ਹੁਕਮ ਦਿੱਤੇ।

See the chapter Copy

ਪਵਿੱਤਰ ਬਾਈਬਲ O.V. Bible (BSI)

28 ਤਾਂ ਮੂਸਾ ਨੇ ਉਨ੍ਹਾਂ ਦੇ ਵਿਖੇ ਅਲਆਜ਼ਾਰ ਜਾਜਕ ਨੂੰ ਅਤੇ ਨੂਨ ਦੇ ਪੁੱਤ੍ਰ ਯਹੋਸ਼ੁਆ ਨੂੰ ਅਤੇ ਇਸਰਾਏਲ ਦਿਆਂ ਗੋਤਾਂ ਦੇ ਪਿਤ੍ਰਾਂ ਦੇ ਘਰਾਣਿਆਂ ਦੇ ਮੁਖੀਆਂ ਨੂੰ ਹੁਕਮ ਦਿੱਤਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

28 ਤਾਂ ਮੂਸਾ ਨੇ ਉਨ੍ਹਾਂ ਦੇ ਵਿਖੇ ਅਲਆਜ਼ਾਰ ਜਾਜਕ ਨੂੰ ਅਤੇ ਨੂਨ ਦੇ ਪੁੱਤਰ ਯਹੋਸ਼ੁਆ ਨੂੰ ਅਤੇ ਇਸਰਾਏਲ ਦਿਆਂ ਗੋਤਾਂ ਦੇ ਪੁਰਖਿਆਂ ਦੇ ਘਰਾਣਿਆਂ ਦੇ ਮੁਖੀਆਂ ਨੂੰ ਹੁਕਮ ਦਿੱਤਾ।

See the chapter Copy




ਗਿਣਤੀ 32:28

Follow us:

Advertisements


Advertisements