ਗਿਣਤੀ 32:29 - ਪਵਿੱਤਰ ਬਾਈਬਲ29 ਮੂਸਾ ਨੇ ਉਨ੍ਹਾਂ ਨੂੰ ਆਖਿਆ, “ਗਾਦ ਅਤੇ ਰਊਬੇਨ ਦੇ ਆਦਮੀ ਤੁਹਾਡੇ ਨਾਲ ਯਰਦਨ ਨਦੀ ਪਾਰ ਕਰਨਗੇ। ਉਹ ਯਹੋਵਾਹ ਦੇ ਸਾਹਮਣੇ ਲੜਾਈ ਲਈ ਜਾਣਗੇ ਅਤੇ ਜ਼ਮੀਨ ਹਾਸਿਲ ਕਰਨ ਵਿੱਚ ਤੁਹਾਡੀ ਸਹਾਇਤਾ ਕਰਨਗੇ। ਫ਼ੇਰ ਤੁਸੀਂ ਉਨ੍ਹਾਂ ਨੂੰ ਗਿਲਆਦ ਦੀ ਜ਼ਮੀਨ ਉਨ੍ਹਾਂ ਦੇ ਹਿੱਸੇ ਵਜੋਂ ਦੇ ਦਿਉ। See the chapterਪਵਿੱਤਰ ਬਾਈਬਲ O.V. Bible (BSI)29 ਅਤੇ ਮੂਸਾ ਨੇ ਉਨ੍ਹਾਂ ਨੂੰ ਆਖਿਆ, ਜੇ ਗਾਦੀ ਅਤੇ ਰਊਬੇਨੀ ਤੁਹਾਡੇ ਨਾਲ ਯਰਦਨ ਤੋਂ ਲੰਘਣ ਓਹ ਸਾਰੇ ਜਿਹੜੇ ਯਹੋਵਾਹ ਅੱਗੇ ਲੜਾਈ ਲਈ ਸ਼ਸਤ੍ਰ ਧਾਰੀ ਹੋਣ ਅਤੇ ਧਰਤੀ ਤੁਹਾਡੇ ਅੱਗੇ ਸਰ ਹੋ ਜਾਵੇ ਤਾਂ ਤੁਸੀਂ ਉਨ੍ਹਾਂ ਨੂੰ ਗਿਲਆਦ ਦੀ ਧਰਤੀ ਉਨ੍ਹਾਂ ਦੀ ਮਿਲਖ ਕਰ ਦੇਇਓ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ29 ਜੇ ਗਾਦੀ ਅਤੇ ਰਊਬੇਨੀ ਤੁਹਾਡੇ ਨਾਲ ਯਰਦਨ ਤੋਂ ਪਾਰ ਲੰਘਣ, ਅਤੇ ਉਹ ਜਿਹੜੇ ਸ਼ਸਤਰ ਧਾਰੀ ਹਨ ਯਹੋਵਾਹ ਲਈ ਲੜਨ ਅਤੇ ਧਰਤੀ ਤੁਹਾਡੇ ਵੱਸ ਹੋ ਜਾਵੇ ਤਾਂ ਤੁਸੀਂ ਉਨ੍ਹਾਂ ਨੂੰ ਗਿਲਆਦ ਦੇਸ ਉਹਨਾਂ ਦੀ ਸੰਪਤੀ ਹੋਣ ਲਈ ਦੇ ਦੇਇਓ। See the chapter |